Breaking News
Home / Breaking News / ‘ਆਪ’ ਵਿਧਾਇਕ ਅਮਾਨਤੁੱਲਾ ਤੇ ਪ੍ਰਕਾਸ਼ ਜਰਵਾਲ ਦੀ ਕੋਰਟ ‘ਚ ਪੇਸ਼ੀ

‘ਆਪ’ ਵਿਧਾਇਕ ਅਮਾਨਤੁੱਲਾ ਤੇ ਪ੍ਰਕਾਸ਼ ਜਰਵਾਲ ਦੀ ਕੋਰਟ ‘ਚ ਪੇਸ਼ੀ

ਨਵੀਂ ਦਿੱਲੀ , 21 ਫਰਵਰੀ (ਚ.ਨ.ਸ.) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਦਿੱਲੀ ਦੇ ਮੁੱਖ ਸਕੱਤਰ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੇ ਆਪ ਵਿਧਾਇਕ ਅਮਾਨਤੁੱਲਾ ਖਾਨ ਅਤੇ ਪ੍ਰਕਾਸ਼ ਜਰਵਾਲ ਨੂੰ ਅੱਜ ਪੁਲਸ ਨੇ ਤੀਹ ਹਜਾਰੀ ਕੋਰਟ ਵਿਚ ਪੇਸ਼ ਕੀਤਾ। ਪੁਲਸ ਨੇ ਅਮਾਨਤੁੱਲਾ ਨੂੰ ਹਿਰਾਸਤ ‘ਚ ਲੈ ਕੇ ਉੱਤਰੀ ਦਿੱਲੀ ਲਿਆ ਕੇ ਕੋਰਟ ਵਿਚ ਪੇਸ਼ ਕੀਤਾ। ਅਜਿਹੇ ‘ਚ ਇਸ ਪੂਰੇ ਮਾਮਲੇ ਬਾਰੇ ਅਮਾਨਤੁੱਲਾ ਨੇ ਕਿਹਾ ਕਿ ਉਸ ਨੇ ਕੁਝ ਗਲਤ ਨਹੀਂ ਕੀਤਾ ਹੈ। ਮੁੱਖ ਸਕੱਤਰ ਇਹ ਸਭ ਕੁਝ ਭਾਜਪਾ ਦੇ ਇਸ਼ਾਰੇ ‘ਤੇ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਨੂੰ ਪੁਲਸ ਨੇ ਗ੍ਰਿਫਤਾਰ ਨਹੀਂ ਕੀਤਾ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *