Breaking News
Home / Breaking News / ਆਰ.ਐਸ.ਐਸ. ਆਗੂ ਦੀ ਹੱਤਿਆ ‘ਚ ਵਰਤਿਆ ਮੋਟਰਸਾਈਕਲ ਬਰਾਮਦ

ਆਰ.ਐਸ.ਐਸ. ਆਗੂ ਦੀ ਹੱਤਿਆ ‘ਚ ਵਰਤਿਆ ਮੋਟਰਸਾਈਕਲ ਬਰਾਮਦ

ਲੁਧਿਆਣਾ, 18 ਅਕਤੂਬਰ (ਪੱਤਰ ਪ੍ਰੇਰਕ) : ਮੰਗਲਵਾਰ ਸਵੇਰੇ ਲੁਧਿਆਣਾ ਵਿਚ ਘਰ ਦੇ ਬਾਹਰ ਹੀ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਦੇ ਕਤਲ ਕਾਂਡ ਵਿਚ ਕਾਤਲਾਂ ਵਲੋਂ ਇਸਤੇਮਾਲ ਕੀਤਾ ਗਿਆ ਮੋਟਰਸਾਈਕਲ ਪੁਲਿਸ ਨੇ ਬਰਾਮਦ ਕਰ ਲਿਆ ਹੈ। ਇਹ ਮੋਟਰਸਾਈਕਲ ਨੈਸ਼ਨਲ ਹਾਈਵੇ ਨੰਬਰ-1 ਫੱਗੂਵਾਲ ਲੁਧਿਆਣਾ ਤੋਂ ਜਲੰਧਰ ਜਾਂਦੇ ਹੋਏ ਝਾੜੀਆਂ ‘ਚ ਮਿਲਿਆ ਹੈ।
ਫਿਲਹਾਲ ਝਾੜੀਆਂ ‘ਚ ਪਏ ਮੋਟਰਸਾਈਕਲ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *