Home / Delhi / ਉੱਤਰਾਖੰਡ ਮਾਮਲੇ ਤੋਂ ਸਬਕ ਲੈਣ ਮੋਦੀ : ਰਾਹੁਲ

ਉੱਤਰਾਖੰਡ ਮਾਮਲੇ ਤੋਂ ਸਬਕ ਲੈਣ ਮੋਦੀ : ਰਾਹੁਲ

ਨਵੀਂ ਦਿੱਲੀ, 11 ਮਈ (ਚ.ਨ.ਸ.) : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਉਤਰਾਖੰਡ ਦੇ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ ਦੱਸੀ ਹੈ ਅਤੇ ਆਸ ਜ਼ਾਹਰ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਤੋਂ ਸਬਕ ਸਿੱਖਣਗੇ। ਗਾਂਧੀ ਨੇ ਬੁੱਧਵਾਰ ਨੂੰ ਟਵੀਟ ਕੀਤਾ, ”ਉਤਰਾਖੰਡ ‘ਚ ਲੋਕਤੰਤਰ ਦੀ ਜਿੱਤ ਹੋਈ। ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ
ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨਾਲ ਜੋ ਵੀ ਬੁਰਾ ਹੋ ਸਕਦਾ ਸੀ ਕੀਤਾ ਅਤੇ ਅਸੀਂ ਜੋ ਚੰਗਾ ਹੋ ਸਕਦਾ ਸੀ ਉਹ ਕੀਤਾ।” ਉਤਰਾਖੰਡ ‘ਚ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਆਸ ਜ਼ਾਹਰ ਕੀਤੀ ਹੈ ਕਿ ਮੋਦੀ ਇਸ ਤੋਂ ਆਪਣੇ ਆਪ ਸਬਕ ਸਿੱਖਣਗੇ। ਕਾਂਗਰਸ ਦੇ ਉਪ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਜਨਤਾ ਅਤੇ ਸਾਡੇ ਸੰਵਿਧਾਨ ਨਿਰਮਾਤਾਵਾਂ ਵੱਲੋਂ ਬਣਾਈਆਂ ਗਈਆਂ ਸੰਸਥਾਵਾਂ ਲੋਕਤੰਤਰ ਦੇ ਕਤਲ ਨੂੰ ਬਰਦਾਸ਼ਤ ਨਹੀਂ ਕਰਨਗੇ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *