Breaking News
Home / Punjab / ਐਸ.ਪੀ ਸਲਵਿੰਦਰ ਸਿੰਘ ਦੀ ਜ਼ਮਾਨਤ ਹਾਈਕੋਰਟ ਵੱਲੋਂ ਰੱਦ

ਐਸ.ਪੀ ਸਲਵਿੰਦਰ ਸਿੰਘ ਦੀ ਜ਼ਮਾਨਤ ਹਾਈਕੋਰਟ ਵੱਲੋਂ ਰੱਦ

ਚੰਡੀਗੜ੍ਹ, 23 ਸਤੰਬਰ (ਚ.ਨ.ਸ.) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪਠਾਨਕੋਟ ਕਾਂਡ ਵਿਚ ਚਰਚਿਤ ਰਹੇ ਐਸ.ਪੀ ਸਲਵਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਸਲਵਿੰਦਰ ਸਿੰਘ ਦੀ ਗ੍ਰਿਫਤਾਰੀ ‘ਤੇ ਰੋਕ ਲਾਈ ਹੋਈ ਸੀ।  ਉਨ੍ਹਾਂ ਖਿਲਾਫ ਇਕ ਔਰਤ ਨੇ ਯੌਨ ਸੋਸ਼ਨ ਅਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਸਨ, ਜਿਸ ਆਧਾਰ ‘ਤੇ ਪੁਲਿਸ ਨੇ ਉਨ੍ਹਾਂ ਖਿਲਾਫ ਐਫ.ਆਈ.ਆਰ ਦਰਜ ਕੀਤੀ ਹੋਈ ਹੈ।

About admin

Check Also

ਲੜਕੀ ਵੱਲੋਂ ਨਸ਼ੇੜੀ ਬਣਾਉਣ ਦੇ ਦੋਸ਼ਾਂ ਦਾ ਮਾਮਲਾ

ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਤੇ ਹੈੱਡ ਕਾਂਸਟੇਬਲ ਬਰਖ਼ਾਸਤ ਪੱਤਰ ਪ੍ਰੇਰਕ ================ ਚੰਡੀਗੜ੍ਹ, 2 ਜੁਲਾਈ: ਪੰਜਾਬ …

Leave a Reply

Your email address will not be published. Required fields are marked *