Home / Breaking News / ਕਰਜ਼ੇ ਕਾਰਨ ਕਿਸਾਨ ਨੇ ਟਰਾਂਸਫਾਰਮਰ ‘ਤੇ ਚੜ੍ਹ ਮੌਤ ਨੂੰ ਲਗਾਇਆ ਗਲ

ਕਰਜ਼ੇ ਕਾਰਨ ਕਿਸਾਨ ਨੇ ਟਰਾਂਸਫਾਰਮਰ ‘ਤੇ ਚੜ੍ਹ ਮੌਤ ਨੂੰ ਲਗਾਇਆ ਗਲ

ਬਰਨਾਲਾ, 21 ਅਕਤੂਬਰ (ਪੱਤਰ ਪ੍ਰੇਰਕ) : ਬੇਸ਼ੱਕ ਪੰਜਾਬ ਸਰਕਾਰ ਨੇ ਕਿਸਾਨਾਂ ਦੇ 2 ਲੱਖ ਰੁਪਏ ਤਕ ਦੇ ਫ਼ਸਲੀ ਕਰਜ਼ੇ ‘ਤੇ ਲੀਕ ਫੇਰ ਦਿੱਤੀ ਹੈ ਪਰ ਇਸ ਦਾ ਅਸਰ ਜ਼ਮੀਨੀ ਪੱਧਰ ‘ਤੇ ਵਿਖਾਈ ਨਹੀਂ ਦੇ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਦੇ ਕਿਸਾਨ ਨੇ ਕਰਜ਼ੇ ਦੀ ਵਧਦੀ ਪੰਡ ਤੋਂ ਦੁਖੀ ਹੋ ਕੇ ਦਰਦਨਾਕ ਤਰੀਕੇ ਨਾਲ ਆਤਮਹੱਤਿਆ ਕਰ ਲਈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *