Home / Breaking News / ਕਸ਼ਮੀਰ ਮੁੱਦੇ ਦਾ ਹੱਲ ਸਿਰਫ ਗੱਲਬਾਤ ਨਾਲ ਹੀ ਹੋ ਸਕਦੈ : ਮਹਿਬੂਬਾ

ਕਸ਼ਮੀਰ ਮੁੱਦੇ ਦਾ ਹੱਲ ਸਿਰਫ ਗੱਲਬਾਤ ਨਾਲ ਹੀ ਹੋ ਸਕਦੈ : ਮਹਿਬੂਬਾ

ਸ਼੍ਰੀਨਗਰ, 4 ਨਵੰਬਰ (ਚ.ਨ.ਸ.) :   ਧਾਰਾ 370 ਨੂੰ ਲੈ ਕੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਇਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧਾਰਾ 370 ਦੇਸ਼ ਦੇ ਜੰਮੂ ਕਸ਼ਮੀਰ ਦੀ ਜਨਤਾ ਪ੍ਰਤੀ ਇਕ ਵਾਅਦਾ ਹੈ ਅਤੇ ਇਸ ਦਾ ਸਨਮਾਨ ਹੋਣਾ ਚਾਹੀਦਾ ਹੈ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *