Home / Breaking News / ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਕੀਤੇ ਯਤਨਾਂ ਸਬੰਧੀ ਹਲਫ਼ਨਾਮਾ ਕਰੇ ਦਾਇਰ

ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਕੀਤੇ ਯਤਨਾਂ ਸਬੰਧੀ ਹਲਫ਼ਨਾਮਾ ਕਰੇ ਦਾਇਰ

ਚੰਡੀਗੜ੍ਹ, 11 ਜੁਲਾਈ: ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਹੋਈ। ਚੀਫ ਜਸਟਿਸ ਦੇ ਬੈਂਚ ਨੇ ਪੰਜਾਬ ਸਰਕਾਰ ਦੀ ਪਾਲਿਸੀ ‘ਤੇ ਦਿੱਤੇ ਗਏ ਹਲਫਨਾਮੇ ‘ਤੇ ਅਸੰਤੁਸ਼ਟੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਰਕਾਰ ਅਗਲੇ 3 ਹਫਤਿਆਂ ਵਿਚ ਉਨ੍ਹਾਂ ਵਲੋਂ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਕੀਤੇ ਗਏ ਯਤਨਾਂ ਅਤੇ ਚੁੱਕੇ ਜਾਣ ਵਾਲੇ ਕਦਮਾਂ ‘ਤੇ ਹਲਫਨਾਮਾ ਅਦਾਲਤ ਵਿਚ ਦਾਇਰ ਕਰੇ। ਇਸ ਮਾਮਲੇ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਹੋਵੇਗੀ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਖੁਦਕੁਸ਼ੀਆਂ ਰੋਕਣ ਦਾ ਹੱਲ ਨਹੀਂ ਹੈ। ਅਦਾਲਤ ਨੇ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਤੁਹਾਡੀਆਂ ਟੀਮਾਂ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਗਈਆਂ ਸਨ, ਇਸ ਸਮੱਸਿਆ ਦੇ ਹੱਲ ਲਈ ਉਥੋਂ ਕਿਹੜੇ ਸੁਝਾਅ ਲਿਆਂਦੇ ਗਏ ਹਨ। ਸਰਕਾਰ ਦੇ

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *