Home / Breaking News / ਕੀਰਤਪੁਰ ਸਾਹਿਬ ਵਿਖੇ ਹੋਲਾ-ਮੁਹੱਲਾ ਸਮਾਗਮਾਂ ਦਾ ਪਹਿਲਾ ਪੜਾਅ ਸਮਾਪਤ

ਕੀਰਤਪੁਰ ਸਾਹਿਬ ਵਿਖੇ ਹੋਲਾ-ਮੁਹੱਲਾ ਸਮਾਗਮਾਂ ਦਾ ਪਹਿਲਾ ਪੜਾਅ ਸਮਾਪਤ

ਸ੍ਰੀ ਆਨੰਦਪੁਰ ਸਾਹਿਬ, 27 ਫਰਵਰੀ (ਪੱਤਰ ਪ੍ਰੇਰਕ) :  ਖ਼ਾਲਸਾਈ ਸ਼ਾਨ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮੁਹੱਲਾ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਦੀ ਧਰਤੀ ‘ਤੇ ਰਿਵਾਇਤ ਮੁਤਾਬਕ ਸਮਾਪਤ ਹੋ ਗਿਆ ਹੈ। ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਾਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਾਲਸਾ ਪੰਥ ਵਿੱਚ ਤਿਓਹਾਰ ਹੋਲੀ ਦੇ ਨਵੇਂ ਸਰੂਪ ਹੋਲੇ ਮੁਹੱਲੇ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਿੱਖ ਕੌਮ ਨੂੰ ਨਿਵੇਕਲੀ ਪਛਾਣ ਦਿੱਤੀ।

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *