Home / Breaking News / ਚੰਡੀਗੜ੍ਹ ਹੱਦ ‘ਤੇ ਧਰਨਾ ਲਾਈ ਬੈਠੇ ਕਿਸਾਨ ਪੁਲਿਸ ਵੱਲੋਂ ਗ੍ਰਿਫ਼ਤਾਰ, ਟੈਂਟ ਪੁੱਟ

ਚੰਡੀਗੜ੍ਹ ਹੱਦ ‘ਤੇ ਧਰਨਾ ਲਾਈ ਬੈਠੇ ਕਿਸਾਨ ਪੁਲਿਸ ਵੱਲੋਂ ਗ੍ਰਿਫ਼ਤਾਰ, ਟੈਂਟ ਪੁੱਟ

ਮੋਹਾਲੀ, 19 ਸਤੰਬਰ (ਪੱਤਰ ਪ੍ਰੇਰਕ) : ਗੰਨੇ ਦੀ 100 ਕਰੋੜ ਰੁਪਏ ਦੀ ਰੁਕੀ ਹੋਈ ਅਦਾਇਗੀ ਲੈਣ ਲਈ ਚੰਡੀਗੜ੍ਹ-ਮੋਹਾਲੀ ‘ਤੇ ਕਿਸਾਨਾਂ ਵਲੋਂ ਲਾਇਆ ਧਰਨਾ ਪੁਲਿਸ ਨੇ ਮੰਗਲਵਾਰ ਨੂੰ ਚੁਕਵਾ ਦਿੱਤਾ ਹੈ। ਇਸ ਦੌਰਾਨ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਉਨ੍ਹਾਂ ਵਲੋਂ ਲਾਏ ਟੈਂਟਾਂ ਨੂੰ ਵੀ ਪੁੱਟ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸੋਮਵਾਰ ਤੋਂ ਬੰਦ ਪਿਆ ਚੰਡੀਗੜ੍ਹ-ਮੋਹਾਲੀ ਦਾ ਰਸਤਾ ਵੀ ਖੋਲ੍ਹ ਦਿੱਤਾ ਗਿਆ ਹੈ। ਫਿਲਹਾਲ ਪੰਜਾਬ ਪੁਲਿਸ ਦੀ ਇਸ ਕਾਰਵਾਈ ਕਾਰਨ ਕਿਸਾਨ ਕਾਫੀ ਅਸੰਤੁਸ਼ਟ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਉਹ ਇਸ ਤੋਂ ਵੀ ਵੱਡਾ ਸੰਘਰਸ਼ ਕਰਨਗੇ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *