Breaking News
Home / Breaking News / ਜਾਖੜ ਨੇ ਭਰਿਆ ਨਾਮਜ਼ਦਗੀ ਪੱਤਰ

ਜਾਖੜ ਨੇ ਭਰਿਆ ਨਾਮਜ਼ਦਗੀ ਪੱਤਰ

ਗੁਰਦਾਸਪੁਰ, 22 ਸਤੰਬਰ (ਮਨਦੀਪ ਸਿੰਘ ਹੈਪੀ) : ਗੁਰਦਾਸਪੁਰ ਦੀ ਲੋਕ ਸਭਾ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਅੱਜ ਦੁਪਹਿਰ ਡੀ.ਸੀ. ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਕੋਲ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਥਾਨਕ ਸਰਕਾਰਾਂ ਨਵਜੋਤ ਸਿੱਧੂ, ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *