Home / Breaking News / ਜਿਤੇਂਦਰ ‘ਤੇ 47 ਸਾਲ ਬਾਅਦ ਯੋਨ ਸ਼ੋਸ਼ਣ ਦਾ ਮਾਮਲਾ ਦਰਜ

ਜਿਤੇਂਦਰ ‘ਤੇ 47 ਸਾਲ ਬਾਅਦ ਯੋਨ ਸ਼ੋਸ਼ਣ ਦਾ ਮਾਮਲਾ ਦਰਜ

ਸ਼ਿਮਲਾ, 8 ਮਾਰਚ (ਪੱਤਰ ਪ੍ਰੇਰਕ) : ਬਾਲੀਵੁੱਡ ਅਦਾਕਾਰ ਜਿਤੇਂਦਰ ਖਿਲਾਫ ਆਪਣੇ ਮਾਮੇ ਦੀ ਕੁੜੀ ਦਾ ਯੋਨ ਸ਼ੋਸ਼ਣ ਦਾ ਸ਼ਿਮਲਾ ‘ਚ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਘਟਨਾ ਦੇ 47 ਸਾਲਾਂ ਬਾਅਦ ਸ਼ਿਮਲਾ ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ। ਮਹਿਲਾ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਸ਼ਿਕਾਇਤ ਵਿੱਚ ਦੱਸਿਆ ਕਿ ਇਹ ਘਟਨਾ 1971 ਵਿੱਚ ਸ਼ਿਮਲਾ ਵਿੱਚ ਹੋਈ ਸੀ, ਜਦੋਂ ਉਹ 18 ਸਾਲ ਦੀ ਸੀ ਤੇ ਅਭਿਨੇਤਾ 28 ਦਾ ਸੀ। ਪੁਲਿਸ ਸੁਪਰਡੈਂਟ ਉਮਾਪਤੀ ਜਮਵਾਲ ਨੇ ਕਿਹਾ ਕਿ ਬਾਲੀਵੁੱਡ ਦੇ ਅਦਾਕਾਰ ਖਿਲਾਫ ਐਫ.ਆਈ.ਆਰ ਦਰਜ ਕੀਤੀ ਗਈ ਹੈ ਤੇ ਮਾਮਲੇ ਦੀ

About admin

Check Also

100 ਰੁਪਏ ਦੇ ਨਵੇਂ ਨੋਟ ਦੀ ਛਪਾਈ ਸ਼ੁਰੂ

ਨਵੀਂ ਦਿੱਲੀ, 19 ਜੁਲਾਈ: ਰਿਜ਼ਰਵ ਬੈਂਕ ਆਫ ਇੰਡੀਆ ਨੇ 100 ਰੁਪਏ ਦੇ ਨਵੇਂ ਨੋਟ ਦੀ …

Leave a Reply

Your email address will not be published. Required fields are marked *