Breaking News
Home / Breaking News / ਜੈਲਲਿਤਾ ਦੀ ਧੀ ਹੋਣ ਦਾ ਦਾਅਵਾ ਕਰਨ ਵਾਲੀ ਔਰਤ ਦੀ ਪਟੀਸ਼ਨ ਰੱਦ

ਜੈਲਲਿਤਾ ਦੀ ਧੀ ਹੋਣ ਦਾ ਦਾਅਵਾ ਕਰਨ ਵਾਲੀ ਔਰਤ ਦੀ ਪਟੀਸ਼ਨ ਰੱਦ

ਨਵੀਂ ਦਿੱਲੀ, 27 ਨਵੰਬਰ (ਪੱਤਰ ਪ੍ਰੇਰਕ) :  ਸੁਪਰੀਮ ਕੋਰਟ ਨੇ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਜੈਲਲਿਤਾ ਦੀ ਬੇਟੀ ਹੋਣ ਦਾ ਦਾਅਵਾ ਕਰਨ ਵਾਲੀ ਔਰਤ ਦੀ ਪਟੀਸ਼ਨ ਵਿਚਾਰ ਕਰਨ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਜਸਟਿਸ ਮਦਨ ਬੀ. ਲੋਕੁਰ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਆਪਣੇ ਮਾਤਾ-ਪਿਤਾ ਦੀ ਪੁਸ਼ਟੀ ਕਰਵਾਉਣ ਦੇ ਮਕਸਦ ਨਾਲ ਡੀ.ਐੱਨ.ਏ. ਜਾਂਚ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਵੀ ਖਾਰਜ ਕਰ ਦਿੱਤੀ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *