Home / Breaking News / ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਜੰਡਿਆਲਾ ਮੰਜਕੀ, 13 ਜੁਲਾਈ: ਜੰਡਿਆਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਦੇ ਰੂਪ ‘ਚ ਹੋਈ ਹੈ ਅਤੇ ਉਸ ਦੀ ਲਾਸ਼ ਸਥਾਨਕ ਕਸਬੇ ਤੋਂ ਭਾਰਦਵਾਜੀਆਂ ਨੂੰ ਜਾਂਦੀ ਸੰਪਰਕ ਸੜਕ ‘ਤੇ ਪੈਂਦੀ ਨਹਿਰ ਦੇ ਕਿਨਾਰੇ ‘ਤੇ ਮਿਲੀ। ਉਸ ਦੇ ਸਰੀਰ ਦੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਵਾਰਾਂ ਦੇ ਨਿਸ਼ਾਨ ਸਨ ਅਤੇ ਇੱਕ ਹੱਥ ਕੱਟਿਆ ਹੋਇਆ ਸੀ। ਪੁਲਿਸ ਚੌਕੀ ਜੰਡਿਆਲਾ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *