Breaking News
Home / Breaking News / ਦਰਬਾਰ ਸਾਹਿਬ ਵਿਖੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਹੋਏ ਨਤਮਸਤਕ

ਦਰਬਾਰ ਸਾਹਿਬ ਵਿਖੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਹੋਏ ਨਤਮਸਤਕ

ਅੰਮ੍ਰਿਤਸਰ,14 ਸਤੰਬਰ (ਗੁਰਦਿਆਲ ਸਿੰਘ) : ਭਾਰਤ ਦੇ ਹਾਊਸਿੰਗ ਆਫ ਅਰਬਨ ਅਫੇਅਰਜ਼ ਆਵਾਸ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਕੇਂਦਰੀ ਰਾਜ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਇਥੇ ਪੁੱਜੇ। ਇਸ ਸਮੇਂ ਸ੍ਰੀ ਵਿਜੇ ਸਾਂਪਲਾ, ਸ੍ਰੀ ਤਰੁਣ ਚੁੱਗ ਤੇ ਸ੍ਰੀ ਰਜਿੰਦਰ ਮੋਹਣ ਸਿੰਘ ਛੀਨਾ ਵੀ ਉਨ੍ਹਾਂ ਦੇ ਨਾਲ ਸਨ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *