Home / Breaking News / ਦਲਜੀਤ ਢਿੱਲੋਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਦਲਜੀਤ ਢਿੱਲੋਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਮੁਹਾਲੀ, 12 ਜੁਲਾਈ:  ਬਰਖ਼ਾਸਤ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਨੂੰ 2 ਦਿਨ ਪੁਲਿਸ ਰਿਮਾਂਡ ਤੋਂ ਬਾਅਦ ਉਸ ਨੂੰ ਅੱਜ ਫੇਰ ਮੁਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਦਲਜੀਤ ਸਿੰਘ ਢਿੱਲੋਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *