Home / Breaking News / ਪੁਲਵਾਮਾ ‘ਚ ਮੁੱਠਭੇੜ ਦੌਰਾਨ ਮਾਰਿਆ ਗਿਆ ਮਸੂਦ ਦਾ ਭਾਣਜਾ

ਪੁਲਵਾਮਾ ‘ਚ ਮੁੱਠਭੇੜ ਦੌਰਾਨ ਮਾਰਿਆ ਗਿਆ ਮਸੂਦ ਦਾ ਭਾਣਜਾ

ਪੁਲਵਾਮਾ, 7 ਨਵੰਬਰ (ਪੱਤਰ ਪ੍ਰਰੇਕ) :  ਜੰਮੂ ਕਸ਼ਮੀਰ ਦੇ ਪੁਲਵਾਮਾ ਸੈਕਟਰ ‘ਚ ਬੀਤੇ ਦਿਨ ਮੁੱਠਭੇੜ ਦੌਰਾਨ ਜੋ ਤਿੰਨ ਅੱਤਵਾਦੀ ਮਾਰੇ ਗਏ ਸਨ, ਉਨ੍ਹਾਂ ਵਿਚੋਂ ਇਕ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਮੁੱਖ ਦਹਿਸ਼ਤਗਰਦ ਮਸੂਦ ਅਜ਼ਹਰ ਦਾ ਭਾਣਜਾ ਹੈ। ਇਸ ਦਾ ਨਾਮ ਅੱਬੂ ਤਲਹਾ ਰਸ਼ੀਦ ਹੈ, ਹਾਲਾਂਕਿ ਅਜੇ ਵੀ ਪੁਲਿਸ ਕਹਿ ਰਹੀ ਹੈ ਕਿ ਉਸ ਦੀ ਪਹਿਚਾਣ ਨੂੰ ਪੁਖਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦਕਿ ਜੈਸ਼-ਏ-ਮੁਹੰਮਦ ਨੇ ਕਿਹਾ ਹੈ ਕਿ ਸੋਮਵਾਰ ਨੂੰ ਹੋਈ ਮੁੱਠਭੇੜ ‘ਚ ਜੋ ਤਿੰਨ ਲੋਕ ਮਾਰੇ ਗਏ ਸਨ, ਉਨ੍ਹਾਂ ਵਿਚੋਂ ਇਕ ਮਸੂਦ ਅਜ਼ਹਰ ਦਾ ਭਾਣਜਾ ਹੈ।

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *