Breaking News
Home / Breaking News / ਪੰਥਕ ਰਵਾਇਤਾਂ ਅਨੁਸਾਰ ਕਰਾਂਗੇ ਟਰੂਡੋ ਦਾ ਸਵਾਗਤ: ਭਾਈ ਲੌਂਗੋਵਾਲ

ਪੰਥਕ ਰਵਾਇਤਾਂ ਅਨੁਸਾਰ ਕਰਾਂਗੇ ਟਰੂਡੋ ਦਾ ਸਵਾਗਤ: ਭਾਈ ਲੌਂਗੋਵਾਲ

ਅੰਮ੍ਰਿਤਸਰ , 18 ਫਰਵਰੀ (ਗੁਰਦਿਆਲ ਸਿੰਘ) : ਸਮੁੱਚੀ ਮਾਨਵਤਾ ਲਈ ਰੂਹਾਨੀਅਤ ਦੇ ਕੇਂਦਰ ਵਜੋਂ ਮਸ਼ਹੂਰ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਫ਼ਰਵਰੀ ਨੂੰ ਨਤਮਸਤਕ ਹੋਣ ਲਈ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰਜ਼ੋਰ ਤਿਆਰੀਆਂ ਕਰ ਰਹੀ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *