Breaking News
Home / Breaking News / ਫਿਰੋਜ਼ਪੁਰ ਦੇ ਮੈਰੀਟੋਰੀਅਸ ਸਕੂਲ ਦੇ ਬਾਥਰੂਮ ‘ਚ ਵਿਦਿਆਰਥਣ ਨੇ ਲਿਆ ਫਾਹਾ

ਫਿਰੋਜ਼ਪੁਰ ਦੇ ਮੈਰੀਟੋਰੀਅਸ ਸਕੂਲ ਦੇ ਬਾਥਰੂਮ ‘ਚ ਵਿਦਿਆਰਥਣ ਨੇ ਲਿਆ ਫਾਹਾ

ਤਲਵੰਡੀ ਭਾਈ, 19 ਸਤੰਬਰ (ਪੱਤਰ ਪ੍ਰੇਰਕ) : ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦੀ ਇਕ ਬਾਰਵੀਂ ਕਲਾਸ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥਣ ਦੀ ਪਛਾਣ ਫੂਲਾ ਦੇਵੀ ਪੁੱਤਰੀ ਰਾਮ ਸਰੂਪ ਵਾਸੀ ਬੀਰਮਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਉਕਤ ਵਿਦਿਆਰਥਣ ਵੱਲੋਂ ਇਸ ਘਟਨਾ ਨੂੰ ਅੰਜਾਮ ਬਾਥਰੂਮ ਵਿਚ ਜਾਕੇ ਦਿੱਤਾ। ਜਿਸਨੇ ਇਕ ਗਰਿੱਲ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਿਆ। ਸਕੂਲ ਪ੍ਰਬੰਧਕਾਂ ਨੂੰ ਘਟਨਾ ਦਾ ਉਸ ਵੇਲੇ ਪਤਾ ਲੱਗਾ ਜਦੋਂ ਸਵੇਰੇ ਵੇਲੇ ਦੂਸਰੇ ਵਿਦਿਆਰਥੀ ਬਾਥਰੂਮ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲਾ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *