Home / Breaking News / ਬਠਿੰਡਾ ‘ਚ 3 ਭੈਣਾਂ ਦੇ ਇਕਲੌਤੇ ਭਰਾ ਵੱਲੋਂ ਕਰਜ਼ੇ ਕਾਰਨ ਖ਼ੁਦਕੁਸ਼ੀ

ਬਠਿੰਡਾ ‘ਚ 3 ਭੈਣਾਂ ਦੇ ਇਕਲੌਤੇ ਭਰਾ ਵੱਲੋਂ ਕਰਜ਼ੇ ਕਾਰਨ ਖ਼ੁਦਕੁਸ਼ੀ

ਤਲਵੰਡੀ ਸਾਬੋ, 18 ਅਕਤੂਬਰ (ਪੱਤਰ ਪ੍ਰੇਰਕ) : ਇੱਥੋਂ ਦੇ ਪਿੰਡ ਮਲਕਾਨਾ ‘ਚ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਦੁੱਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਲਕਾਨਾ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜਿਸ ‘ਤੇ ਕਰੀਬ ਸੱਤ ਲੱਖ ਦਾ ਕਰਜ਼ਾ ਸੀ। ਕਰਜ਼ੇ ਦੇ ਚਲਦਿਆ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ 3 ਭੈਣਾਂ ਦਾ ਇਕੌਲਤਾ ਭਰਾ ਸੀ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *