Home / Breaking News / ਬਿਊਟੀ ਪਾਰਲਰ ਜਾਂਦੀ ਦੁਲਹਨ ਪੁੱਜੀ ਹਸਪਤਾਲ, ਹਾਦਸੇ ‘ਚ ਦੋ ਮਜ਼ਦੂਰਾਂ ਦੀ ਮੌਤ

ਬਿਊਟੀ ਪਾਰਲਰ ਜਾਂਦੀ ਦੁਲਹਨ ਪੁੱਜੀ ਹਸਪਤਾਲ, ਹਾਦਸੇ ‘ਚ ਦੋ ਮਜ਼ਦੂਰਾਂ ਦੀ ਮੌਤ

ਲੁਧਿਆਣਾ, 4 ਮਾਰਚ (ਪੱਤਰ ਪ੍ਰੇਰਕ) : ਸ਼ਹਿਰ ਦੇ ਦੁੱਗਰੀ ਇਲਾਕੇ ਵਿੱਚ ਹੋਏ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਉਹ ਲਾੜੀ ਹੈ ਜੋ ਆਪਣੇ ਵਿਆਹ ਲਈ ਤਿਆਰ ਹੋਣ ਬਿਊਟੀ ਪਾਰਲਰ ਜਾ ਰਹੀ ਸੀ ਪਰ ਹਾਦਸਾ ਵਾਪਰਨ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਨਾ ਪਿਆ। ਇਹ ਦੁਰਘਟਨਾ ਦੋ ਕਾਰਾਂ ਦੀ ਆਪਸ ਵਿੱਚ ਟੱਕਰ ਕਾਰਨ ਵਾਪਰੀ। ਹਾਲਾਂਕਿ, ਦੋਵੇਂ ਕਾਰਾਂ ‘ਚ ਸਵਾਰ ਲੋਕ ਮੌਤ ਦੇ ਮੂੰਹ ‘ਚ ਜਾਣ ਤੋਂ ਬਚ ਗਏ ਪਰ ਤਿੰਨ ਮਜ਼ਦੂਰਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਨ੍ਹਾਂ ਵਿੱਚੋਂ ਦੋ

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *