Breaking News
Home / Breaking News / ਭਾਜਪਾ ਵੱਲੋਂ ਸਵਰਨ ਸਲਾਰੀਆ ਉਤਰੇ ਚੋਣ ਮੈਦਾਨ ‘ਚ

ਭਾਜਪਾ ਵੱਲੋਂ ਸਵਰਨ ਸਲਾਰੀਆ ਉਤਰੇ ਚੋਣ ਮੈਦਾਨ ‘ਚ

ਗੁਰਦਾਸਪੁਰ,21 ਸਤੰਬਰ  (ਮਨਦੀਪ ਸਿੰਘ ਹੈਪੀ)-ਵਿਰੋਧੀ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਭਾਜਪਾ ਨੇ ਸਵਰਨ ਸਲਾਰੀਆ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ‘ਚ ਉਤਾਰ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਆਪੋ ਆਪਣੇ ਉਮੀਦਵਾਰ ਐਲਾਨ ਦਿੱਤੇ ਹੋਏ ਹਨ। ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਹੀ ਸੰਸਦ ਮੈਂਬਰ ਵਿਨੋਦ ਖੰਨਾ ਦਾ ਦਿਹਾਂਤ ਹੋ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *