Home / Breaking News / ਭਾਰਤ-ਪਾਕਿ ਸਰਹੱਦ ਨੇੜੇ 2 ਨਸ਼ਾ ਤਸਕਰ ਢੇਰ

ਭਾਰਤ-ਪਾਕਿ ਸਰਹੱਦ ਨੇੜੇ 2 ਨਸ਼ਾ ਤਸਕਰ ਢੇਰ

ਅਜਨਾਲਾ 20 ਸਤੰਬਰ (ਵਿਜੇ ਪੰਕਜ ) : ਭਾਰਤ ਪਾਕਿਸਤਾਨ ਸਰਹੱਦ ਦੀ ਸ਼ਾਹਪੁਰ ਪੋਸਟ ਨੇੜੇ ਨਾਰਕੋਟਿਕ ਕੰਟਰੋਲ ਬਿਊਰੋ ਦੇ ਸਹਿਯੋਗ ਨਾਲ ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ 6 ਮਿੰਟ ਸਰਹੱਦ ‘ਤੇ ਨਸ਼ਾ ਤਸ਼ਕਰਾਂ ਅਤੇ ਬੀ.ਐਸ.ਐਫ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਭਾਰਤੀ ਸੈਨਿਕਾਂ ਨੇ ਦੋ ਨਸ਼ਾ ਤਸ਼ਕਰਾਂ ਨੂੰ ਮਾਰ ਦਿੱਤਾ। ਇਸ ਸਬੰਧੀ ਅੱਜ ਭਾਰਤ- ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦੀ ਸ਼ਾਹਪੁਰ ਪੋਸਟ ਤੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਆਈ.ਜੀ ਮੁਕਲ ਗੋਇਲ ਨੇ ਦੱਸਿਆ ਕਿ ਬੀਤੇ ਕੱਲ੍ਹ ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਭਾਰਤ-ਪਾਕਿ ਸਰਹੱਦ ‘ਤੇ ਤਸਕਰ ਨਸ਼ੇ ਦੀ ਖੇਪ ਅਤੇ ਹੋਰ ਕਿਸੇ ਘਟਨਾ ਨੂੰ ਅਜਾਮ ਦੇ ਸਕਦਾ ਸੀ ਜਿਸ ਤੋਂ ਬਾਅਦ ਬੀਤੀ ਰਾਤ ਆਪ੍ਰੇਸ਼ਨ ਕੀਤਾ ਜਿਸ ਦੌਰਾਨ ਕਰੀਬ 1.30 ਵਜੇ ਕੁਝ ਵਿਅਕਤੀ ਸਰਹੱਦ ਪਾਰ ਕਰਕੇ ਭਾਰਤ ਵੱਲ ਆਉਂਦੇ ਦਿਖੇ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *