Home / Breaking News / ਮੋਦੀ ਦੀ ਲੀਡਰਸ਼ਿਪ ਨੂੰ ਮਿਲਿਆ ਫ਼ਤਵਾ: ਸੁਖਬੀਰ

ਮੋਦੀ ਦੀ ਲੀਡਰਸ਼ਿਪ ਨੂੰ ਮਿਲਿਆ ਫ਼ਤਵਾ: ਸੁਖਬੀਰ

ਮੋਦੀ ਦੀ ਲੀਡਰਸ਼ਿਪ ਨੂੰ ਮਿਲਿਆ ਫ਼ਤਵਾ: ਸੁਖਬੀਰ

ਚੰਡੀਗੜ੍ਹ,18 ਦਸੰਬਰ (ਚੜ੍ਹਦੀਕਲਾ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਮਿਲੀਆਂ ਵੱਡੀਆਂ ਜਿੱਤਾਂ ਨੂੰ ‘ਵਿਕਾਸ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਮਜ਼ਬੂਤ ਲੀਡਰਸ਼ਿਪ’ ਨੂੰ ਮਿਲਿਆ ਫ਼ਤਵਾ ਕਰਾਰ ਦਿੱਤਾ ਹੈ।ਪ੍ਰਧਾਨ ਮੰਤਰੀ ਨੂੰ ਵਧਾਈ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਤੀਜਿਆਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਇੱਕ ਮਜ਼ਬੂਤ ਮੋਦੀ ਲਹਿਰ ਪੂਰੇ ਦੇਸ਼ ਅੰਦਰ ਚੱਲ ਰਹੀ ਹੈ। ਅੱਜ ਭਾਰਤ ਵਿਚ ਹੋਰ ਅਜਿਹਾ ਕੋਈ ਆਗੂ ਨਹੀਂ ਹੈ, ਜਿਹੜਾ ਮੋਦੀ ਦੇ ਸਿਆਸੀ ਕੱਦ ਦੀ ਬਰਾਬਰੀ ਕਰ ਸਕਦਾ ਹੈ। ਸ੍ਰ. ਬਾਦਲ ਨੇ ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਵੀ ਤਾਜ਼ਾ ਹੋਈਆਂ ਚੋਣਾਂ ਵਿਚ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ।

About admin

Check Also

ਕਰਜ਼ ਮੁਆਫ਼ ਕਰਨ ਨਾਲ ਕਿਸਾਨਾਂ ਨੂੰ ਨਹੀਂ ਹੋਇਆ ਕੋਈ ਲਾਭ

ੰਚਡੀਗੜ੍ਹ,  20 ਜੁਲਾਈ: ਭਾਵੇਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਪ੍ਰਕ੍ਰਿਆ …

Leave a Reply

Your email address will not be published. Required fields are marked *