Home / Breaking News / ਯੋਗੀ ਤੇ ਮੋਰੀਆ ਵੱਲੋਂ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ

ਯੋਗੀ ਤੇ ਮੋਰੀਆ ਵੱਲੋਂ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ

ਨਵੀਂ ਦਿੱਲੀ, 21 ਸਤੰਬਰ (ਪੱਤਰ ਪ੍ਰੇਰਕ) : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਅਤੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਨੇ ਲੋਕ ਸਭਾ ਦੀ ਮੈਂਬਰਤਾ ਤੋਂ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। ਦੋਹਾਂ ਨੇਤਾਵਾਂ ਨੇ ਇੱਥੇ ਲੋਕ ਸਭਾ ਸਕੱਤਰੇਤ ‘ਚ ਸਕੱਤਰ ਡਾ. ਡੀ. ਭੱਲਾ ਨੂੰ ਅਸਤੀਫੇ ਸੌਂਪੇ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *