Home / Breaking News / ਲਾਲੂ ਦੇ ਵੱਡੇ ਪੁੱਤਰ ਤੇਜਪ੍ਰਤਾਪ ਵਿਰੁੱਧ ਮਾਮਲਾ ਦਰਜ

ਲਾਲੂ ਦੇ ਵੱਡੇ ਪੁੱਤਰ ਤੇਜਪ੍ਰਤਾਪ ਵਿਰੁੱਧ ਮਾਮਲਾ ਦਰਜ

ਨਵੀਂ ਦਿੱਲੀ, 13 ਸਤੰਬਰ (ਪੱਤਰ ਪ੍ਰੇਰਕ) : ਆਰ. ਜੇ. ਡੀ. ਪ੍ਰਧਾਨ ਲਾਲੂ ਪ੍ਰਸਾਦ ਯਾਦਵ ਅਤੇ ਉਸ ਦੇ ਪਰਿਵਾਰ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਹੀ ਨਹੀਂ ਲੈ  ਰਹੀਆਂ ਹਨ। ਭਾਜਪਾ ਦੇ ਵਿਧਾਨ ਕੌਂਸਲਰ ਸੂਰਜਨੰਦਨ ਪ੍ਰਸਾਦ ਨੇ ਲਾਲੂ ਪਰਿਵਾਰ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *