Home / Delhi / ਵਾਟਰ ਟੈਂਕ ਘੁਟਾਲਾ ਕੇਜਰੀਵਾਲ ਤੇ ਸ਼ੀਲਾ ਦੀਕਸ਼ਿਤ ਖਿਲਾਫ਼ ਐਫ.ਆਈ.ਆਰ. ਦਰਜ

ਵਾਟਰ ਟੈਂਕ ਘੁਟਾਲਾ ਕੇਜਰੀਵਾਲ ਤੇ ਸ਼ੀਲਾ ਦੀਕਸ਼ਿਤ ਖਿਲਾਫ਼ ਐਫ.ਆਈ.ਆਰ. ਦਰਜ

ਨਵੀਂ ਦਿੱਲੀ, 20 ਜੂਨ (ਚ.ਨ.ਸ.) : ਰਾਜਧਾਨੀ ਦਿੱਲੀ ਵਿਚ ਹੋਏ ਵਾਟਰ ਟੈਂਕਰ ਘੁਟਾਲੇ ਵਿਚ ਐਫ.ਆਈ.ਆਰ. ਦਰਜ ਹੋ ਗਈ ਹੈ। ਐਸ.ਬੀ. ਨੇ ਸ਼ੁਰੂਆਤੀ ਜਾਂਚ ਤੋਂ ਬਾਅਦ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਅਤੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ। ਇਸ ਘੁਟਾਲੇ ਦੇ ਮਾਮਲੇ ਵਿਚ ਐਲ.ਜੀ. ਆਫ਼ਿਸ ਵੱਲੋਂ ਐਸ.ਬੀ. ਨੂੰ ਦੋ ਸ਼ਿਕਾਇਤਾਂ ਮਿਲੀਆਂ ਸਨ। ਐਸ.ਬੀ. ਵਿਚ ਦਰਜ ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ ਕੇਜਰੀਵਾਲ ਖਿਲਾਫ਼ ਸ਼ਿਕਾਇਤ ਕੀਤੀ ਸੀ। ਕੇਜਰੀਵਾਲ ‘ਤੇ ਜਾਂਚ ਰਿਪੋਰਟ ਦੀ ਫਾਈਲ ਦਬਾਉਣ ਦਾ ਦੋਸ਼ ਹੈ।

About admin

Check Also

ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ

ਪੱਤਰ ਪ੍ਰੇਰਕ ================ ਬਠਿੰਡਾ, 11 ਜੂਨ : ਪੰਜਾਬ ਵਿੱਚ ਗਰਮੀ ਨੇ ਲੋਕ ਹਾਲੋਂ ਬੇਹਾਲ ਕੀਤੇ …

Leave a Reply

Your email address will not be published. Required fields are marked *