Home / Breaking News / ਵਿਪਨ ਸ਼ਰਮਾ ਦੀ ਹੱਤਿਆ ਦੇ ਮਾਮਲੇ ‘ਚ ਦੋ ਦੋਸ਼ੀ ਕਾਬੂ

ਵਿਪਨ ਸ਼ਰਮਾ ਦੀ ਹੱਤਿਆ ਦੇ ਮਾਮਲੇ ‘ਚ ਦੋ ਦੋਸ਼ੀ ਕਾਬੂ

ਅੰਮ੍ਰਿਤਸਰ, 30 ਨਵੰਬਰ (ਗੁਰਦਿਆਲ ਸਿੰਘ) :  ਅੰਮ੍ਰਿਤਸਰ ਬਟਾਲਾ ਰੋਡ ‘ਤੇ 30 ਅਕਤਬੂਰ ਨੂੰ ਦਿਨ-ਦਿਹਾੜੇ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਨੂੰ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਮਾਮਲੇ ‘ਚ ਦੋ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ। ਦੋਵੇਂ ਦੋਸ਼ੀਆਂ ਦੀ ਪਛਾਣ ਵਿਸ਼ਾਲ ਬ੍ਰਾਹਮਣ ਅਤੇ ਕੰਵਰਬੀਰ ਸਿੰਘ ਕੈਮੀ ਦੇ ਰੂਪ ‘ਚ ਹੋਈ ਹੈ। ਇਹ ਦੋਵੇਂ ਦੋਸ਼ੀ ਇਸ ਹੱਤਿਆ ਕਾਂਡ ‘ਚ ਸ਼ਾਮਲ ਸਨ ਅਤੇ ਇਨ੍ਹਾਂ ‘ਚੋਂ ਇਕ ਦੋਸ਼ੀ ਵਿਸ਼ਾਲ ਬ੍ਰਾਹਮਣ ਉਹ ਹੈ, ਜਿਸ ਨੇ ਕਤਲ ਦੇ ਸਮੇਂ ਵਾਰਦਾਤ ‘ਚ ਵਰਤੇ ਗਏ ਮੋਟਰਸਾਈਕਲ ਨੂੰ ਚਲਾਇਆ ਸੀ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *