Home / Breaking News / ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਛੇਤੀ ਕਰਾਂਗੇ ਪੁਰ : ਕੈਪਟਨ

ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਛੇਤੀ ਕਰਾਂਗੇ ਪੁਰ : ਕੈਪਟਨ

ਪੱਤਰ ਪ੍ਰੇਰਕ
================
ਪਟਿਆਲਾ, 4 ਜੂਨ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ’ ਦੀ ਸੋਚ ਨੂੰ ਹੋਰ ਅੱਗੇ ਵਧਾਉਂਦਿਆਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਭਰਤੀ ਕੀਤੇ ਵੱਖ-ਵੱਖ ਸ਼੍ਰੇਣੀਆਂ ਦੇ 3683 ਯੋਗ ਕਰਮਚਾਰੀਆਂ ਵਿੱਚੋਂ 35 ਜਣਿਆਂ ਨੂੰ ਨਿਯੁਕਤੀ ਪੱਤਰ ਸੌਂਪੇ। ਜਦੋਂਕਿ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਹੋਰ 1800 ਜਣਿਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਬਾਕੀਆਂ ਨੂੰ ਵੀ ਇਸੇ ਮਹੀਨੇ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ।

About admin

Check Also

ਪੰਜਾਬ ਵੱਲੋਂ ਇਕਸਾਰ ਜੀ. ਐੱਸ. ਟੀ. ਦਰ ਪ੍ਰਣਾਲੀ ‘ਚੋਂ ਨਿਕਲਣ ਦੀ ਧਮਕੀ

ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁੱਡਜ਼ ਐਂਡ ਸਰਵਿਸਿਜ਼ ਟੈਕਸ …

Leave a Reply

Your email address will not be published. Required fields are marked *