Breaking News
Home / Breaking News / ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦੇਹਾਂਤ

ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦੇਹਾਂਤ

ਜੰਡਿਆਲਾ ਗੁਰੂ, 26 ਫਰਵਰੀ-( ਪੱਤਰ ਪ੍ਰੇਰਕ)- ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ੍ਰ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪਿਤਾ ਸ੍ਰ. ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਨਿਟ
ਮੰਤਰੀ ਪੰਜਾਬ ਦਾ ਅੱਜ ਦੇਹਾਂਤ ਹੋ ਗਿਆ। ਸ੍ਰ.ਸਰਦੂਲ ਸਿੰਘ ਬੰਡਾਲਾ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਣ ਉਹ ਕੱਲ੍ਹ ਦੇ ਪੀ.ਜੀ.ਆਈ.ਚੰਡੀਗੜ੍ਹ ਦਾਖਲ ਸਨ। ਵੱਖ-ਵੱਖ ਆਗੂਆਂ ਵੱਲੋਂ ਸ੍ਰ. ਬੰਡਾਲਾ ਦੇ ਅਚਾਨਕ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *