Breaking News
Home / Breaking News / ਸੁਸ਼ਮਾ ਵੱਲੋਂ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਸੁਸ਼ਮਾ ਵੱਲੋਂ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਦੁਵੱਲੇ ਸੰਬੰਧਾਂ ਨੂੰ ਅਗਲੇ ਪੱਧਰ ਤਕ ਲੈ ਜਾਣ ਲਈ ਵਚਨਬੱਧਤਾ ਪ੍ਰਗਟਾਈ

ਪੱਤਰ ਪ੍ਰੇਰਕ
================
ਜੋਹਾਨਸਬਰਗ, 4 ਜੂਨ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਹੁਨਰ ਵਿਕਾਸ, ਖੇਤੀਬਾੜੀ ਅਤੇ ਸੂਚਨਾ ਤਕਨਾਲੋਜੀ ਦੇ ਖੇਤਰਾਂ ਵਿਚ ਦੋਵਾਂ ਦੇਸ਼ਾਂ ਵਿਚਕਾਰ ਭਾਗੀਦਾਰੀ ਅਤੇ ਸਹਿਯੋਗ ਵਧਾਉਣ ‘ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ ਨਾਲ ਚਰਚਾ ਕੀਤੀ। ਸੁਸ਼ਮਾ 5 ਦਿਨ ਦੀ ਯਾਤਰਾ ‘ਤੇ ਕੱਲ ਇੱਥੇ ਪਹੁੰਚੀ। ਇਸ ਦੌਰਾਨ ਉਹ ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ) ਅਤੇ ਆਈ. ਬੀ. ਐਸ. ਏ .(ਭਾਰਤ, ਬ੍ਰਾਜ਼ੀਲ, ਦੱਖਣੀ ਅਫਰੀਕਾ) ਦੀ ਬੈਠਕ ‘ਚ ਹਿੱਸਾ ਲਵੇਗੀ। ਇਨ੍ਹਾਂ ਦੋਹਾਂ ਸਮੂਹਾਂ ‘ਚ ਭਾਰਤ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਸੁਸ਼ਮਾ ਨੇ ਰਾਮਫੋਸਾ ਨਾਲ ਮੁਲਾਕਾਤ ਕੀਤੀ,

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *