Breaking News
Home / Breaking News / ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰ

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰ

ਸ਼੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੰਗ ਸਿੰਘ) : ਖਾਲਸਾਈ ਸ਼ਾਨੋ ਸ਼ੋਕਤ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਬੁੱਧਵਾਰ 28 ਫਰਵਰੀ ਤੋਂ ਖਾਲਸੇ ਦੇ ਜਨਮ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਗਿਆ। ਇਸ 3 ਦਿਨ੍ਹਾਂ ਕੌਮੀ ਤਿਉਹਾਰ ਦੇ ਅੱਜ ਪਹਿਲੇ ਦਿਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ ਮੇਲੇ ਦੇ ਆਖਰੀ ਦਿਨ 2 ਮਾਰਚ ਨੂੰ ਪੈਣਗੇ।
ਸਵੇਰੇ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ। ਇਸ ਮੌਕੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਸਮੇਤ ਤਖਤ ਸਾਹਿਬ ਦਾ ਸਮੁੱਚਾ ਸਟਾਫ ਹਾਜ਼ਰ ਸਨ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੇਲੇ ਦੀ ਆਰੰਭਤਾ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਇਸ ਪਵਿੱਤਰ ਧਰਤੀ ‘ਤੇ ਆਈ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਹੋਲਾ ਮਹੱਲਾ ਦੇ ਪਵਿੱਤਰ

About admin

Check Also

ਵਿਰੋਧੀ ਧਿਰ ਨਾਲ ਮਿਲ ਕੇ ਸਰਕਾਰ ਖ਼ਿਲਾਫ਼ ਕਾਂਗਰਸ ਲਿਆਵੇਗੀ ਬੇਭਰੋਸਗੀ ਮਤਾ

ਨਵੀਂ ਦਿੱਲੀ, 17 ਜੁਲਾਈ:ਸੰਸਦ ਦਾ ਮਾਨਸੂਨ ਸੈਸ਼ਨ ਬੁੱਧਵਾਰ ਤੋਂ ਸ਼ੁਰੂ ਹੋ ਰਿਹਾ ਹੈ ਪਰ ਇਸ …

Leave a Reply

Your email address will not be published. Required fields are marked *