Breaking News
Home / Breaking News / ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹੋਇਆ ਹਮਲਾ

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹੋਇਆ ਹਮਲਾ

ਲੁਧਿਆਣਾ/ ਮੁੱਲਾਂਪੁਰ ਦਾਖਾ, 17 ਮਈ (ਚ.ਨ.ਸ.) : ਮੁੱਲਾਂਪੁਰ ਦਾਖਾ ਨੇੜੇ ਪਿੰਡ ਈਸੇਵਾਲ ‘ਚ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਿਸ ‘ਚ ਉਨ੍ਹਾਂ ਦੇ ਇਕ ਸਮਰਥਕ ਦੇ ਗੋਲੀ ਲੱਗੀ ਹੈ। ਹਮਲੇ ਹੋਣ ਤੋਂ ਤੁਰੰਤ ਬਾਅਦ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਨਜਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

About admin

Check Also

ਕਸ਼ਮੀਰ, ਦਿੱਲੀ, ਝਾਰਖੰਡ ਤੋਂ ਆ ਰਹੇ ਹਨ ਪੰਜਾਬ ‘ਚ ਨਸ਼ੇ: ਕੈਪਟਨ

ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (76) ਅੱਜ-ਕੱਲ੍ਹ ਖ਼ਾਸ ਤੌਰ ‘ਤੇ …

Leave a Reply

Your email address will not be published. Required fields are marked *