Home / Breaking News / ਹਨੀਪ੍ਰੀਤ ਦੇ ਰਿਮਾਂਡ ‘ਚ 3 ਦਿਨ ਦਾ ਵਾਧਾ

ਹਨੀਪ੍ਰੀਤ ਦੇ ਰਿਮਾਂਡ ‘ਚ 3 ਦਿਨ ਦਾ ਵਾਧਾ

ਚੰਡੀਗੜ੍ਹ, 10 ਅਕਤੂਬਰ (ਪੱਤਰ ਪ੍ਰੇਰਕ) :ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਕਥਿਤ ਧੀ ਹਨੀਪ੍ਰੀਤ ਨੂੰ ਹੋਰ ਤਿੰਨ ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹਨੀਪ੍ਰੀਤ ਦੇ ਨਾਲ ਗ੍ਰਿਫਤਾਰ ਕੀਤੀ ਗਈ ਉਸ ਦੀ ਸਾਥਣ ਸੁਖਦੀਪ ਤੋਂ ਵੀ ਪੁਲਿਸ ਤਿੰਨ ਦਿਨ ਤਕ ਹੋਰ ਪੁੱਛਗਿੱਛ ਕਰੇਗੀ। ਅੱਜ ਅਦਾਲਤ ਨੇ ਪੁਲਿਸ ਦੀ ਹਨੀਪ੍ਰੀਤ ਦੇ ਜਾਂਚ ਵਿੱਚ ਸਹਿਯੋਗ ਨਾ ਦੇਣ ਦੀ ਗੱਲ ਨੂੰ ਸਵੀਕਾਰ ਕਰਦਿਆਂ ਹਨੀਪ੍ਰੀਤ ਤੇ ਉਸ ਦੀ ਸਾਥਣ ਸੁਖਦੀਪ ਦਾ 3 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਹਾਲਾਂਕਿ, ਪੁਲਿਸ ਨੇ ਅਦਾਲਤ ਤੋਂ ਹਨੀਪ੍ਰੀਤ ਦਾ 9 ਦਿਨ ਲਈ ਹੋਰ ਰਿਮਾਂਡ ਮੰਗਿਆ ਸੀ। ਪਰ ਅਦਾਲਤ ਨੇ ਸਿਰਫ਼ 3 ਦਿਨ ਦਾ ਰਿਮਾਂਡ ਹੀ ਮਨਜ਼ੂਰ ਕੀਤਾ ਹੈ।

About admin

Check Also

‘ਨਸ਼ੇ ਅਤੇ ਸਮਗਲਿੰਗ ਰੋਕਣ ਲਈ ਕੌਮੀ ਨੀਤੀ ਹੋਵੇ ਤਿਆਰ’

ਚੰਡੀਗੜ੍ਹ, 18 ਜੁਲਾਈ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ …

Leave a Reply

Your email address will not be published. Required fields are marked *