Breaking News
Home / admin (page 20)

admin

ਐਸ.ਬੀ.ਆਈ. ਵੱਲੋਂ ਐਫ. ਡੀ.’ਤੇ ਵਿਆਜ ਦਰਾਂ ‘ਚ ਵਾਧਾ

ਨਵੀਂ ਦਿੱਲੀ, 28 ਫਰਵਰੀ (ਪੱਤਰ ਪ੍ਰੇਰਕ) : ਹੋਲੀ ਤੋਂ ਠੀਕ ਪਹਿਲਾਂ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਨੇ ਆਪਣੇ ਗਾਹਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਐਸ.ਬੀ.ਆਈ. ਨੇ ਫਿਕਸਡ ਡਿਪਾਜ਼ਿਟ (ਐਫ. ਡੀ.) ‘ਤੇ ਦਿੱਤਾ ਜਾਣ ਵਾਲਾ ਵਿਆਜ ਵਧਾ ਦਿੱਤਾ ਹੈ। ਹੁਣ ਇਕ ਸਾਲ ਦੀ ਐਫ. ਡੀ. ਕਰਾਉਣ ‘ਤੇ 6.40 ਫੀਸਦੀ ਵਿਆਜ ਮਿਲੇਗਾ, ਜੋ …

Read More »

ਸੁੱਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ‘ਚ ਬਿਆਨਾਂ ਤੋਂ ਪਲਟੀ ਮਹਿਲਾ

ਗੁਰਦਾਸਪੁਰ, 28 ਫਰਵਰੀ (ਪੱਤਰ ਪ੍ਰੇਰਕ) : ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐਸ.ਜੀ.ਪੀ.ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ‘ਤੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਨੇ ਆਪਣੇ ਬਿਆਨ ਬਦਲ ਲਏ ਹਨ। …

Read More »

ਦਮਦਮੀ ਟਕਸਾਲ ਵੱਲੋਂ ਗੁ. ਥੜ੍ਹਾ ਸਾਹਿਬ ਸੰਗਤਾਂਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ

ਸ੍ਰੀ ਅੰਮ੍ਰਿਤਸਰ,28 ਫਰਵਰੀ (ਗੁਰਦਿਆਲ ਸਿੰਘ) : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸਦੀਵੀ ਯਾਦ ‘ਚ ਦਮਦਮੀ ਟਕਸਾਲ ਵੱਲੋਂ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ (ਪਾ:੯) ਦੀ ਕਾਰਸੇਵਾ ਸੰਪੂਰਨ ਹੋਣ ‘ਤੇ ਅੱਜ ਸੰਗਤਾਂ ਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ ਕੀਤਾ …

Read More »

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰ

ਸ਼੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੰਗ ਸਿੰਘ) : ਖਾਲਸਾਈ ਸ਼ਾਨੋ ਸ਼ੋਕਤ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਬੁੱਧਵਾਰ 28 ਫਰਵਰੀ ਤੋਂ ਖਾਲਸੇ ਦੇ ਜਨਮ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਗਿਆ। ਇਸ 3 ਦਿਨ੍ਹਾਂ ਕੌਮੀ ਤਿਉਹਾਰ ਦੇ ਅੱਜ ਪਹਿਲੇ ਦਿਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ …

Read More »

ਚਿਦੰਬਰਮ ਦਾ ਬੇਟਾ ਗ੍ਰਿਫ਼ਤਾਰ, ਅਦਾਲਤ ਨੇ ਇਕ ਦਿਨ ਲਈ ਪੁਲਿਸ ਹਿਰਾਸਤ ‘ਚ ਭੇਜਿਆ

ਚੇਨੱਈ, 28 ਫਰਵਰੀ (ਪੱਤਰ ਪ੍ਰੇਰਕ) : ਸੀ.ਬੀ.ਆਈ. ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਚੇਨਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਜਿਵੇਂ ਹੀ ਕਾਰਤੀ ਚਿਦੰਬਰਮ ਲੰਦਨ ਤੋਂ ਪਰਤੇ ਏਅਰਪੋਰਟ ਤੋਂ ਹੀ ਸੀ.ਬੀ.ਆਈ. ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਏਜੰਸੀ ਵੱਲੋਂ ਕਾਰਤੀ ਚਿਦੰਬਰਮ ਨੂੰ …

Read More »

ਗੁੰਡਾ ਟੈਕਸ’ ਵਸੂਲਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ: ਕੈਪਟਨ

ਚੰਡੀਗੜ੍ਹ, 28 ਫਰਵਰੀ (ਪੱਤਰ ਪ੍ਰੇਰਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ ਕਾਨੂੰਨੀ ਖਣਨ ਤੇ ਅਖੌਤੀ ‘ਗੁੰਡਾ ਟੈਕਸ’ ਰੋਕਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਤਿੱਖੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਨੂੰ ਪੂਰੀ ਸਖ਼ਤੀ ਤੇ ਦਿੜ੍ਹਤਾ ਨਾਲ ਹਰ ਹਾਲਤ ਵਿੱਚ ਰੋਕਿਆ …

Read More »

ਭਾਰਤ ਦੀਆਂ ਸਰਕਾਰੀ ਏਜੰਸੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਦੀ ਸਾਜਿਸ਼ ਕੀਤੀ: ਟਰੂਡ

ਓਟਵਾ/ਨਵੀਂ ਦਿੱਲੀ, 28 ਫਰਵਰੀ (ਚੜ੍ਹਦੀਕਲਾ ਬਿਊਰੋ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਦੇਸ਼ ਪਹੁੰਚ ਕੇ ਭਾਰਤ ਦੇ ਖਿਲਾਫ ਬਿਆਨ ਦਿੰਦੇ ਹੋਏ ਉਸ ਦਾਅਵੇ ਦਾ ਸਮਰਥਨ ਕੀਤਾ ਹੈ ਕਿ ਹਾਲ ਹੀ ਵਿੱਚ ਭਾਰਤ ਦੀ ਯਾਤਰਾ ਦੌਰਾਨ ਉਥੋਂ ਦੇ ਸਰਕਾਰੀ ਅਮਲੇ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ …

Read More »

ਪੰਜ ਤੱਤਾਂ ‘ਚ ਵਿਲੀਨ ਹੋਈ ਸ਼੍ਰੀਦੇਵੀ

ਮੁੰਬਈ, 28 ਫਰਵਰੀ (ਚੜ੍ਹਦੀਕਲਾ ਬਿਊਰੋ) : ਸ਼੍ਰੀਦੇਵੀ ਪੰਜ ਤੱਤਾਂ ‘ਚ ਵਿਲੀਨ ਹੋ ਗਈ ਹੈ। ਉਨ੍ਹਾਂ ਦੀ ਚਿਖਾ ਨੂੰ ਮੁੱਖ ਅਗਨੀ ਪਤੀ ਬੋਨੀ ਕਪੂਰ ਨੇ ਦਿੱਤੀ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਦਿਹਾਂਤ ਦੀ ਖਬਰ ਨੇ ਪੂਰੇ ਬਾਲੀਵੁੱਡ ਜਗਤ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਨੂੰ ਵੀ ਸਦਮਾ ਦਿੱਤਾ। ਹਾਲ ਹੀ ‘ਚ ਸ਼੍ਰੀਦੇਵੀ …

Read More »

ਬਜਟ ਸੈਸ਼ਨ ਲਈ ਪੰਜਾਬ ਸਰਕਾਰ ਤਿਆਰ-ਬਰ-ਤਿਆਰ

ਚੰਡੀਗੜ੍ਹ, 27 ਫਰਵਰੀ (ਪੱਤਰ ਪ੍ਰੇਰਕ) : ਪੰਜਾਬ ਦਾ ਬਜਟ ਸੈਸ਼ਨ ਮਾਰਚ ਮਹੀਨੇ ਹੋਣ ਜਾ ਰਿਹਾ ਹੈ ਤੇ ਇਸ ਲਈ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਬਾਰੇ ਇੱਕ ਮਾਰਚ ਨੂੰ ਕਾਂਗਰਸੀ ਵਿਧਾਇਕਾਂ ਦੀ ਹੰਗਾਮੀ ਬੈਠਕ ਬੁਲਾਈ ਹੈ। ਸਰਕਾਰ ਦਾ ਕਹਿਣਾ …

Read More »

ਟਾਈਟਲਰ ਤੋਂ ਨਹੀਂ ਮੰਗਾਂਗਾ ਮੁਆਫ਼ੀ: ਜੀ.ਕੇ.

ਚੰਡੀਗੜ੍ਹ, 27 ਫਰਵਰੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਚੁਰਾਸੀ ਕਤਲੇਆਮ ‘ਚ ਸ਼ਾਮਲ ਜਗਦੀਸ਼ ਟਾਈਟਲਰ ਤੋਂ ਮੁਆਫੀ ਨਹੀਂ ਮੰਗਣਗੇ ਤੇ ਹਰ ਜਵਾਬ ਅਦਾਲਤ ‘ਚ ਦੇਣਗੇ। ਟਾਈਟਲਰ ਨੇ ਜੀ.ਕੇ. ਨੂੰ ਕਾਨੂੰਨੀ ਨੋਟਿਸ ਭਿਜਵਾ ਕੇ ਮੁਆਫੀ ਮੰਗਣ ਲਈ ਕਿਹਾ ਸੀ। ਜੀ.ਕੇ. ਨੇ …

Read More »