Breaking News
Home / Uncategorized

Uncategorized

ਨਵੀਂ ਟ੍ਰਾਂਸਪੋਰਟ ਨੀਤੀ ਫਰਵਰੀ ਦੇ ਅਖੀਰ ‘ਚ ਹੋ ਸਕਦੀ ਹੈ ਲਾਗੂ!

ਚੰਡੀਗੜ੍ਹ , 24 ਫਰਵਰੀ (ਪੱਤਰ ਪ੍ਰੇਰਕ) : ਪਬਲਿਕ ਟ੍ਰਾਂਸਪੋਰਟ ‘ਚ ਸਿਆਸੀ ਆਗੂਆਂ ਦੀ ਸਰਦਾਰੀ ਖਤਮ ਕਰਨ ਲਈ ਕੈਪਟਨ ਸਰਕਾਰ ਨੇ 100 ਤੋਂ ਵੱਧ ਟ੍ਰਾਂਸਪੋਰਟ ਕੰਪਨੀਆਂ ਦੇ 7531 ਰੂਟ ਰੱਦ ਕਰਨ ਦੀ ਤਿਆਰੀ ਕਰ ਲਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਕਈ ਅਕਾਲੀ ਅਤੇ ਕਾਂਗਰਸੀ ਆਗੂਆਂ ਦੀ ਬੱਸਾਂ ਬੰਦ ਹੋ ਜਾਣਗੀਆਂ। …

Read More »

ਟਰੂਡੋ ਨਹੀਂ ਕਰਨਗੇ ਕੈਪਟਨ ਨਾਲ ਮੁਲਾਕਾਤ

ਓਟਾਵਾ, 16 ਫਰਵਰੀ (ਪੱਤਰ ਪ੍ਰੇਰਕ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਅਜੇ ਤਕ ਰੁਕਿਆ ਨਹੀਂ ਹੈ। ਪਹਿਲਾਂ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਰੂਡੋ ਦੀ ਮਿਲਣੀ ਸੰਬੰਧੀ ਵਿਵਾਦ ਚੱਲਦਾ ਰਿਹਾ ਸੀ, ਜਦ ਕੈਪਟਨ ਨੇ ਟਰੂਡੋ ਨੂੰ …

Read More »

ਤਾਮਿਲਨਾਡੂ ਨੂੰ ਮਿਲਣ ਵਾਲੇ ਪਾਣੀ ‘ਚ ਕੀਤੀ ਕਟੌਤੀ

ਬੈਂਗਲੁਰੂ, 16 ਫਰਵਰੀ (ਚੜ੍ਹਦੀਕਲਾ ਬਿਊਰੋ) : ਦੱਖਣੀ ਭਾਰਤੀ ਰਾਜਾਂ ਤਾਮਿਲਨਾਡੂ, ਕਰਨਾਟਕ ਅਤੇ ਕੇਰਲ ਦਰਮਿਆਨ ਸਾਲਾਂ ਪੁਰਾਣੇ ਕਾਵੇਰੀ ਨਦੀ ਜਲ ਵਿਵਾਦ ਮਾਮਲੇ ‘ਚ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਨਦੀ ‘ਤੇ ਕਦੇ ਵੀ ਕੋਈ ਰਾਜ ਦਾਅਵਾ ਨਹੀਂ ਕਰ ਸਕਦਾ, ਕਿਉਂਕਿ ਇਸ ‘ਤੇ ਕਿਸੇ ਦਾ ਅਧਿਕਾਰ ਨਹੀਂ ਹੁੰਦਾ ਹੈ। …

Read More »

ਧੁੰਦ ਕਾਰਨ ਆਵਾਜਾਈ ਪ੍ਰਭਾਵਿਤ, ਕਈ ਟਰੇਨਾਂ ਸਮੇਂ ਤੋਂ ਪਛੜੀਆਂ

ਨਵੀਂ ਦਿੱਲੀ, 1 ਜਨਵਰੀ (ਪੱਤਰ ਪ੍ਰੇਰਕ) : ਸਾਲ ਚੜ੍ਹਦਿਆਂ ਹੀ ਮੌਸਮ ਦਾ ਮਿਜਾਜ਼ ਬਦਲਿਆ ਹੈ। ਸਵੇਰੇ ਉੱਤਰੀ ਭਾਰਤ ਧੁੰਦ ਦੀ ਚਿੱਟੀ ਧੁੰਦ ਵਿੱਚ ਲਪੇਟਿਆ ਗਿਆ। ਧੁੰਦ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਦਿੱਲੀ ਵਿੱਚ 56 ਟ੍ਰੇਨਾਂ ਲੇਟ ਚੱਲੀਆਂ ਤੇ 15 ਰੱਦ ਹੋ ਗਈਆਂ। ਇਸੇ ਤਰ੍ਹਾਂ ਏਅਰਪੋਰਟ ‘ਤੇ ਵਿਜ਼ੀਬਿਲਟੀ ਘੱਟ ਤੇ …

Read More »

ਨਵੇਂ ਸਾਲ ਤੇ ਵਿਆਹਾਂ ‘ਚ ਪਟਾਕੇ ਚਲਾਉਣ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ, 7 ਦਸੰਬਰ  (ਪੱਤਰ ਪ੍ਰੇਰਕ) : ਹਰਿਆਣਾ ਦੇ ਐਨ.ਸੀ.ਆਰ. ਖੇਤਰ ਨੂੰ ਛੱਡ ਕੇ ਪੂਰੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਵਿਆਹ ਜਾਂ ਕਿਸੇ ਹੋਰ ਸਮਾਗਮ ਸਮੇਤ ਨਵੇਂ ਸਾਲ ‘ਤੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਨੂੰ ਲੈ ਕੇ ਹੋਣ ਵਾਲੇ ਹਵਾ ਪ੍ਰਦੂਸ਼ਣ ‘ਤੇ ਸਖ਼ਤੀ ਨਾਲ ਖੁਦ ਧਿਆਨ …

Read More »

ਨੋਟਬੰਦੀ ਨਾਲ ਦੇਸ਼ ਦੇ ਸਾਰੇ ਚੋਰਾਂ ਦਾ ਕਾਲਾ ਧਨ ਹੋਇਆ ਸਫ਼ੈਦ: ਰਾਹੁਲ

ਅਹਿਮਦਾਬਾਦ, 12 ਨਵੰਬਰ (ਪੱਤਰ ਪ੍ਰੇਰਕ) :  ਗੁਜਰਾਤ ਦੇ ਬਨਾਸਕਾਂਠਾ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਭਾਜਪਾ ਅਤੇ ਵਿਸ਼ੇਸ਼ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨੇ ਸਾਧੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੀ ਗਈ ਨੋਟਬੰਦੀ ਨਾਲ …

Read More »

ਪੰਥ ਦੇ ਮਹਾਨ ਵਿਦਵਾਨ ਅਤੇ ਸਾਹਿਤਕਾਰ ਭਾਈ ਨੰਦ ਲਾਲ ਜੀ ਦੀ ਯਾਦ ‘ਚ ਸਮਾਗਮ ਅੱਜ

ਪਟਿਆਲਾ, 11 ਨਵੰਬਰ (ਪੱਤਰ ਪ੍ਰੇਰਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਸੁਚੱਜੀ ਅਗਵਾਈ ਹੇਠ ਅਜੋਕੇ ਸਮੇਂ ਦੇ ਸੰਦਰਭ ‘ਚ ਨੌਜਵਾਨ ਪੀੜ੍ਹੀ ਨੂੰ ਧਰਮ ਬਾਰੇ ਸੁਚੇਤ ਕਰਨ, ਸਿੱਖੀ ਦੇ ਮਹਾਨ ਵਿਰਸੇ ਨਾਲ ਜੋੜ ਕੇ ਸਿੱਖੀ ਸਿਧਾਂਤਾਂ ਦਾ ਧਾਰਨੀ ਬਣਾਉਣ ਲਈ ਧਰਮ ਪ੍ਰਚਾਰ ਲਹਿਰ ਨਾਲ ਜੋੜਨ …

Read More »

ਰਾਜਪਾਲ ਵੱਲੋਂ ਕਤਲ ਕੇਸਾਂ ਦੀ ਗੁੱਥੀ ਸੁਲਝਾਉਣ ਲਈ ਪੰਜਾਬ ਪੁਲਿਸ ਨੂੰ ਵਧਾਈ

ਚੰਡੀਗੜ੍ਹ, 8 ਨਵੰਬਰ (ਪੱਤਰ ਪ੍ਰਰੇਕ) : ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਪੰਜਾਬ ਪੁਲਿਸ ਨੂੰ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਅਤੇ ਇਸੇ ਲੜੀ ਤਹਿਤ ਕਈ ਹੋਰ ਕਤਲਾਂ ਦੀ ਗੁੱਥੀ ਸੁਲਝਾਉਣ ਲਈ ਵਧਾਈ ਦਿੱਤੀ।ਆਪਣੇ ਬਿਆਨ ਵਿੱਚ ਸ੍ਰੀ ਬਦਨੌਰ  ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ …

Read More »

ਜੋਇਤਾ ਮੰਡਲ ਬਣੀ ਦੇਸ਼ ਦੀ ਪਹਿਲੀ ਟਰਾਂਸਜੈਂਡਰ ਜੱਜ

ਕੋਲਕਾਤਾ, 21 ਅਕਤੂਬਰ (ਪੱਤਰ ਪ੍ਰੇਰਕ) : 21 ਸਾਲ ਦੀ ਜੋਇਤਾ ਮੰਡਲ ਦੇਸ਼ ਦੀ ਪਹਿਲੀ ਟਰਾਂਸਜੈਂਡਰ ਜੱਜ ਬਣੀ ਹੈ। ਜੋਇਤਾ ਦੀ ਨਿਯੁਕਤੀ ਪੱਛਮੀ ਬੰਗਾਲ ਦੇ ਇਸਲਾਮਪੁਰ ਦੀ ਲੋਕ ਅਦਾਲਤ ‘ਚ ਕੀਤੀ ਗਈ ਹੈ। ਜੋਇਤਾ ਮੰਡਲ 2010 ਤੋਂ ਟਰਾਂਸਜੈਂਡਰ ਭਾਈਚਾਰੇ ਦੇ ਅਧਿਕਾਰਾਂ ਲਈ ਕੰਮ ਕਰ ਰਹੀ ਹੈ। ਉਸ ਦਾ ਕਹਿਣਾ ਹੈ ਕਿ …

Read More »

ਭਾਰਤ ਨੇ ਪਾਕਿ ਨੂੰ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ‘ਚ ਥਾਂ ਬਣਾਈ

ਢਾਕਾ, 21 ਅਕਤੂਬਰ (ਪੱਤਰ ਪ੍ਰੇਰਕ) : ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਆਤਮ ਵਿਸ਼ਵਾਸ ਨਾਲ ਭਰੀ ਭਾਰਤੀ ਟੀਮ ਨੇ ਸ਼ਨੀਵਾਰ ਨੂੰ ਇਥੇ ਏਸ਼ੀਆ ਕੱਪ ਦੇ ਆਪਣੇ ਅੰਤਿਮ ਮੈਚ ਵਿਚ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 4-0 ਨਾਲ ਹਰਾ ਦਿੱਤਾ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ 10ਵੇਂ ਪੁਰਸ਼ ਏਸ਼ੀਆ ਕੱਪ ਦੇ ਸੁਪਰ 4 ਦੇ ਤੀਸਰੇ …

Read More »