Breaking News
Home / Punjab

Punjab

Featured posts

ਜਾਖੜ ਦੀ ਅਗਵਾਈ ‘ਚ ਕਾਂਗਰਸੀ ਸਾਂਸਦਾਂ ਵੱਲੋਂ ਵਿਦੇਸ਼ ਮੰਤਰੀ ਨਾਲ ਮੁਲਾਕਾਤ ਸੁਸ਼ਮਾ ਤੋਂ ਕੀਤੀ ਵਿਦੇਸ਼ੀ ਲਾੜਿਆਂ ਸਮੇਤ ਦੋ ਹੋਰ ਮੁੱਦਿਆਂ ਦੇ ਹੱਲ ਲਈ ਦਖ਼ਲ ਦੀ ਮੰਗ

ਚੰਡੀਗੜ੍ਹ, 2 ਜਨਵਰੀ (ਪੱਤਰ ਪ੍ਰੇਰਕ) :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਨਵੀਂ ਦਿੱਲੀ ਵਿਖੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਪੰਜਾਬ ਵਿਚਲੇ ਪਾਸਪੋਰਟ ਕੇਂਦਰਾਂ ਦੀ ਸੇਵਾ ਵਿਚ ਸੁਧਾਰ ਕਰਨ …

Read More »

ਧੁੰਦ ਕਾਰਨ ਘਰਾਚੋਂ ਨੇੜੇ ਸਰਕਾਰੀ ਬੱਸ ਅਤੇ ਟਰੱਕ ‘ਚ ਭਿਆਨਕ ਟੱਕਰ, 4 ਮਰੇ

ਸੰਗਰੂਰ, 30 ਦਸੰਬਰ (ਚੜ੍ਹਦੀਕਲਾ ਬਿਊਰੋ) : ਸੁਨਾਮ-ਪਟਿਆਲਾ ਮਾਰਗ ‘ਤੇ ਕਸਬਾ ਘਰਾਚੋਂ ਨੇੜੇ ਪੀ.ਆਰ.ਟੀ.ਸੀ. ਦੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਵਿੱਚ 4 ਲੋਕਾਂ ਦੀ ਮੌਤ ਹੋ ਗਈ ਤੇ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਬੱਸ ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਸੀ। ਹਾਦਸਾ ਸਵੇਰੇ ਤਕਰੀਬਨ …

Read More »

ਪੰਜਾਬ ‘ਚ ਅਗਲੇ 3 ਦਿਨਾਂ ਦੌਰਾਨ ਹੋਰ ਧੁੰਦ ਪੈਣ ਦੀ ਸੰਭਾਵਨਾ

ਚੰਡੀਗੜ੍ਹ, 30 ਦਸੰਬਰ (ਕਮਲਾ ਸ਼ਰਮਾ) : ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ ‘ਚ ਅਗਲੇ 3 ਦਿਨਾਂ ਵਿਚ ਹੋਰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਅਨੁਸਾਰ ਇਨ੍ਹਾਂ ਇਲਾਕਿਆਂ ‘ਚ ਅਗਲੇ 48 ਘੰਟਿਆਂ ‘ਚ ਕਿਤੇ ਨਾ ਕਿਤੇ ਸੰਘਣੀ ਧੁੰਦ ਪੈਣ ਅਤੇ ਜਾਰੀ ਸੀਤ ਲਹਿਰ ਤੋਂ ਕੱਲ ਰਾਹਤ ਮਿਲਣ ਦੀ …

Read More »

ਰਾਜ ਸਭਾ ‘ਚ ਗੂੰਜਿਆ ਜਾਧਵ ਦਾ ਮੁੱਦਾ

  ਕੁਲਭੂਸ਼ਨ ਦੀ ਮਾਂ ਤੇ ਪਤਨੀ ਨੂੰ ਪਾਕਿ ਨੇ ਕੀਤਾ ਜ਼ਲੀਲ: ਸੁਸ਼ਮਾ ਨਵੀ ਦਿੱਲੀ, 28 ਦਸੰਬਰ, (ਚੜ੍ਹਦੀਕਲਾ ਬਿਊਰੋ) : ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨੇਵੀ ਦੇ ਅਫਸਰ ਕੁਲਭੂਸ਼ਨ ਜਾਧਵ ਦੇ ਪਰਿਵਾਰ ਨਾਲ ਕੀਤੀ ਬਦਸਲੂਕੀ ਦਾ ਮੁੱਦਾ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ ਵਿੱਚ ਚੁੱਕਿਆ। ਸੁਸ਼ਮਾ ਨੇ ਪਾਕਿਸਤਾਨ …

Read More »

ਕੜਾਕੇ ਦੀ ਠੰਢ ਜਾਰੀ, ਪੰਜਾਬ ‘ਚ ਆਦਮਪੁਰ ਸਭ ਤੋਂ ਵੱਧ ਠੰਢਾ

ਚੰਡੀਗੜ੍ਹ, 28 ਦਸੰਬਰ (ਪੱਤਰ ਪ੍ਰੇਰਕ) : ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਹਿਸਾਰ ਸਭ ਤੋਂ ਠੰਢਾ ਰਿਹਾ। ਇਥੇ ਤਾਪਮਾਨ 4.5 ਡਿਗਰੀ ਰਿਕਾਰਡ ਕੀਤਾ ਗਿਆ। ਆਦਮਪੁਰ 5.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਵਿੱਚ ਸਭ ਤੋਂ ਠੰਢਾ ਰਿਹਾ। ਅੰਮ੍ਰਿਤਸਰ ਦਾ ਘੱਟੋ ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ …

Read More »

ਫਤਿਹਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਨਿਹੰਗ ਸਿੰਘਾਂ ਨੇ ਵਿਸ਼ਾਲ ਮਹੱਲਾ ਸਜਾਇਆ

ਫਤਿਹਗੜ੍ਹ ਸਾਹਿਬ 28 ਦਸੰਬਰ (ਹਰਪ੍ਰੀਤ ਕੌਰ ਟਿਵਾਣਾ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਿੰਘ …

Read More »

ਗੁ. ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ‘ਚ ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਾਹਿਬਜ਼ਾਦਿਆਂ ਦੀ ਸ਼ਹਾਦਤ ਲੋਕਾਈ ਲਈ ਆਤਮਕ ਹਲੂਣਾ ਅਤੇ ਰਾਹ ਦਸੇਰਾ: ਭਾਈ ਲੌਂਗੋਵਾਲ ਸ੍ਰੀ ਫਤਿਹਗੜ੍ਹ ਸਾਹਿਬ, 27 ਦਸੰਬਰ (ਹਰਪ੍ਰੀਤ ਕੌਰ ਟਿਵਾਣਾ) : ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਜੋੜ-ਮੇਲ ਦੇ ਅੱਜ ਆਖਰੀ ਦਿਨ ਸਜਾਏ ਗਏ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ …

Read More »

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਅਹਿਮ ਫੈਸਲੇ ਕਿਸਾਨ ਕਰਜ਼ਾ ਮੁਆਫ਼ੀ ਦੀ ਸ਼ੁਰੂਆਤ 7 ਜਨਵਰੀ ਤੋਂ

ਚੰਡੀਗੜ੍ਹ, 27 ਦਸੰਬਰ (ਕਮਲਾ ਸ਼ਰਮਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਸਬੰਧੀ ਲਏ ਗਏ ਇਕ ਫ਼ੈਸਲੇ ਬਾਰੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 2018 ਵਿਚ ਸਰਕਾਰ ਦਾ ਮੁੱਖ ਏਜੰਡਾ ਆਪਣੇ …

Read More »

ਵਿਸ਼ਵ ਪੰਜਾਬੀ ਵਿਕਾਸ ਕਾਨਫ਼ਰੰਸ ਅਗਲੇ ਸਾਲ ਜਨਵਰੀ ‘ਚ

ਪਟਿਆਲਾ, 27 ਦਸੰਬਰ (ਚੜ੍ਹਦੀਕਲਾ ਬਿਊਰੋ) : ਕੈਨੇਡਾ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ-2019 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਸ੍ਰ. ਅਜੈਬ ਸਿੰਘ ਚੱਠਾ ਅਤੇ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਸ੍ਰ. ਜਗਜੀਤ ਸਿੰਘ ਦਰਦੀ ਦੀ ਸਰਪ੍ਰਸਤੀ ਵਿੱਚ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਸਮਾਜ ਵਿੱਚੋਂ ਮਨਫੀ ਹੋ ਰਹੀ …

Read More »