Breaking News
Home / Breaking News (page 20)

Breaking News

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਦਮਦਮੀ ਟਕਸਾਲ ਵੱਲੋਂ ਗੁ. ਥੜ੍ਹਾ ਸਾਹਿਬ ਸੰਗਤਾਂਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ

ਸ੍ਰੀ ਅੰਮ੍ਰਿਤਸਰ,28 ਫਰਵਰੀ (ਗੁਰਦਿਆਲ ਸਿੰਘ) : ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸਦੀਵੀ ਯਾਦ ‘ਚ ਦਮਦਮੀ ਟਕਸਾਲ ਵੱਲੋਂ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ (ਪਾ:੯) ਦੀ ਕਾਰਸੇਵਾ ਸੰਪੂਰਨ ਹੋਣ ‘ਤੇ ਅੱਜ ਸੰਗਤਾਂ ਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ ਕੀਤਾ …

Read More »

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰ

ਸ਼੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੰਗ ਸਿੰਘ) : ਖਾਲਸਾਈ ਸ਼ਾਨੋ ਸ਼ੋਕਤ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਬੁੱਧਵਾਰ 28 ਫਰਵਰੀ ਤੋਂ ਖਾਲਸੇ ਦੇ ਜਨਮ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਗਿਆ। ਇਸ 3 ਦਿਨ੍ਹਾਂ ਕੌਮੀ ਤਿਉਹਾਰ ਦੇ ਅੱਜ ਪਹਿਲੇ ਦਿਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ …

Read More »

ਚਿਦੰਬਰਮ ਦਾ ਬੇਟਾ ਗ੍ਰਿਫ਼ਤਾਰ, ਅਦਾਲਤ ਨੇ ਇਕ ਦਿਨ ਲਈ ਪੁਲਿਸ ਹਿਰਾਸਤ ‘ਚ ਭੇਜਿਆ

ਚੇਨੱਈ, 28 ਫਰਵਰੀ (ਪੱਤਰ ਪ੍ਰੇਰਕ) : ਸੀ.ਬੀ.ਆਈ. ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਚੇਨਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਜਿਵੇਂ ਹੀ ਕਾਰਤੀ ਚਿਦੰਬਰਮ ਲੰਦਨ ਤੋਂ ਪਰਤੇ ਏਅਰਪੋਰਟ ਤੋਂ ਹੀ ਸੀ.ਬੀ.ਆਈ. ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਏਜੰਸੀ ਵੱਲੋਂ ਕਾਰਤੀ ਚਿਦੰਬਰਮ ਨੂੰ …

Read More »

ਗੁੰਡਾ ਟੈਕਸ’ ਵਸੂਲਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ: ਕੈਪਟਨ

ਚੰਡੀਗੜ੍ਹ, 28 ਫਰਵਰੀ (ਪੱਤਰ ਪ੍ਰੇਰਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ ਕਾਨੂੰਨੀ ਖਣਨ ਤੇ ਅਖੌਤੀ ‘ਗੁੰਡਾ ਟੈਕਸ’ ਰੋਕਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਤਿੱਖੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਨੂੰ ਪੂਰੀ ਸਖ਼ਤੀ ਤੇ ਦਿੜ੍ਹਤਾ ਨਾਲ ਹਰ ਹਾਲਤ ਵਿੱਚ ਰੋਕਿਆ …

Read More »

ਭਾਰਤ ਦੀਆਂ ਸਰਕਾਰੀ ਏਜੰਸੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਦੀ ਸਾਜਿਸ਼ ਕੀਤੀ: ਟਰੂਡ

ਓਟਵਾ/ਨਵੀਂ ਦਿੱਲੀ, 28 ਫਰਵਰੀ (ਚੜ੍ਹਦੀਕਲਾ ਬਿਊਰੋ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਦੇਸ਼ ਪਹੁੰਚ ਕੇ ਭਾਰਤ ਦੇ ਖਿਲਾਫ ਬਿਆਨ ਦਿੰਦੇ ਹੋਏ ਉਸ ਦਾਅਵੇ ਦਾ ਸਮਰਥਨ ਕੀਤਾ ਹੈ ਕਿ ਹਾਲ ਹੀ ਵਿੱਚ ਭਾਰਤ ਦੀ ਯਾਤਰਾ ਦੌਰਾਨ ਉਥੋਂ ਦੇ ਸਰਕਾਰੀ ਅਮਲੇ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ …

Read More »

ਪੰਜ ਤੱਤਾਂ ‘ਚ ਵਿਲੀਨ ਹੋਈ ਸ਼੍ਰੀਦੇਵੀ

ਮੁੰਬਈ, 28 ਫਰਵਰੀ (ਚੜ੍ਹਦੀਕਲਾ ਬਿਊਰੋ) : ਸ਼੍ਰੀਦੇਵੀ ਪੰਜ ਤੱਤਾਂ ‘ਚ ਵਿਲੀਨ ਹੋ ਗਈ ਹੈ। ਉਨ੍ਹਾਂ ਦੀ ਚਿਖਾ ਨੂੰ ਮੁੱਖ ਅਗਨੀ ਪਤੀ ਬੋਨੀ ਕਪੂਰ ਨੇ ਦਿੱਤੀ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਦਿਹਾਂਤ ਦੀ ਖਬਰ ਨੇ ਪੂਰੇ ਬਾਲੀਵੁੱਡ ਜਗਤ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਨੂੰ ਵੀ ਸਦਮਾ ਦਿੱਤਾ। ਹਾਲ ਹੀ ‘ਚ ਸ਼੍ਰੀਦੇਵੀ …

Read More »

ਬਜਟ ਸੈਸ਼ਨ ਲਈ ਪੰਜਾਬ ਸਰਕਾਰ ਤਿਆਰ-ਬਰ-ਤਿਆਰ

ਚੰਡੀਗੜ੍ਹ, 27 ਫਰਵਰੀ (ਪੱਤਰ ਪ੍ਰੇਰਕ) : ਪੰਜਾਬ ਦਾ ਬਜਟ ਸੈਸ਼ਨ ਮਾਰਚ ਮਹੀਨੇ ਹੋਣ ਜਾ ਰਿਹਾ ਹੈ ਤੇ ਇਸ ਲਈ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਬਾਰੇ ਇੱਕ ਮਾਰਚ ਨੂੰ ਕਾਂਗਰਸੀ ਵਿਧਾਇਕਾਂ ਦੀ ਹੰਗਾਮੀ ਬੈਠਕ ਬੁਲਾਈ ਹੈ। ਸਰਕਾਰ ਦਾ ਕਹਿਣਾ …

Read More »

ਟਾਈਟਲਰ ਤੋਂ ਨਹੀਂ ਮੰਗਾਂਗਾ ਮੁਆਫ਼ੀ: ਜੀ.ਕੇ.

ਚੰਡੀਗੜ੍ਹ, 27 ਫਰਵਰੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਉਹ ਚੁਰਾਸੀ ਕਤਲੇਆਮ ‘ਚ ਸ਼ਾਮਲ ਜਗਦੀਸ਼ ਟਾਈਟਲਰ ਤੋਂ ਮੁਆਫੀ ਨਹੀਂ ਮੰਗਣਗੇ ਤੇ ਹਰ ਜਵਾਬ ਅਦਾਲਤ ‘ਚ ਦੇਣਗੇ। ਟਾਈਟਲਰ ਨੇ ਜੀ.ਕੇ. ਨੂੰ ਕਾਨੂੰਨੀ ਨੋਟਿਸ ਭਿਜਵਾ ਕੇ ਮੁਆਫੀ ਮੰਗਣ ਲਈ ਕਿਹਾ ਸੀ। ਜੀ.ਕੇ. ਨੇ …

Read More »

ਦੁਬਈ ਪੁਲਿਸ ਵੱਲੋਂ ਸ਼੍ਰੀਦੇਵੀ ਦੀ ਮੌਤ ਦਾ ਕੇਸ ਬੰਦ

ਮੁੰਬਈ , 27 ਫਰਵਰੀ (ਪੱਤਰ ਪ੍ਰੇਰਕ) : ਸ਼੍ਰੀਦੇਵੀ ਦੀ ਮ੍ਰਿਤਕ ਦੇਹ ਨੂੰ ਦੁਬਈ ਤੋਂ ਭਾਰਤ ਲਿਆਉਣ ਲਈ ਇਜਾਜ਼ਤ ਮਿਲ ਗਈ ਹੈ। ਦੁਬਈ ਪੁਲਿਸ ਨੇ ਪਰਿਵਾਰ ਨੂੰ ਚਿੱਠੀ ਦੇ ਦਿੱਤੀ ਹੈ। ਸ਼੍ਰੀਦੇਵੀ ਦੀ ਮੌਤ ਸ਼ਨੀਵਾਰ ਰਾਤ ਹੋਈ ਸੀ। ਅੱਜ ਰਾਤ 9 ਵਜੇ ਤਕ ਸ਼੍ਰੀਦੇਵੀ ਦੀ ਮ੍ਰਿਤਕ ਦੇਹ ਮੁੰਬਈ ਪਹੁੰਚ ਜਾਵੇਗੀ। ਦੱਸਿਆ …

Read More »

ਭਰਾ ਹਰਜੀਤ ਚੱਢਾ ਤੇ ਮਹਿਲਾ ਪ੍ਰਿੰਸੀਪਲ ਸਣੇ 9 ਗ੍ਰਿਫ਼ਤਾਰ

ਚੰਡੀਗੜ੍ਹ, 27 ਫਰਵਰੀ (ਪੱਤਰ ਪ੍ਰੇਰਕ) :  ਬਹੁ-ਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ 9 ਵਿਅਕਤੀਆਂ ਵਿਚ ਮ੍ਰਿਤਕ ਇੰਦਰਪ੍ਰੀਤ ਚੱਢਾ ਦਾ ਭਰਾ ਹਰਜੀਤ ਸਿੰਘ ਚੱਢਾ, ਚਰਚਿਤ ਪ੍ਰਿੰਸੀਪਲ ਔਰਤ ਸਮੇਤ ਦੋ ਔਰਤਾਂ ਸ਼ਾਮਿਲ ਹਨ। ਇਹ ਗਿਫ਼ਤਾਰੀ ਉਸ ਵੇਲੇ ਕੀਤੀ ਗਈ ਜਦੋਂ ਐਸ. …

Read More »