Breaking News
Home / Punjab / ਸੁਖਬੀਰ ਬਾਦਲ ਦੀ ਫਰੀਦਕੋਟ ਅਦਾਲਤ ‘ਚ ਪੇਸ਼ੀ ਅੱਜ

ਸੁਖਬੀਰ ਬਾਦਲ ਦੀ ਫਰੀਦਕੋਟ ਅਦਾਲਤ ‘ਚ ਪੇਸ਼ੀ ਅੱਜ

ਫ਼ਰੀਦਕੋਟ,4 ਜੁਲਾਈ (ਚ.ਨ.ਸ.) :  ਪੰਜਾਬ ਦੇ ਉਪ ਮੁੱਖ ਮੰਤਰੀ ਨੂੰ ਸਥਾਨਕ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਕੁਮਾਰ ਵੱਲੋਂ 2 ਅਪ੍ਰੈਲ ਨੂੰ ਦਸ ਸਾਲ ਪੁਰਾਣੇ ਇੱਕ ਲੜਾਈ ਝਗੜੇ ਦੇ ਮੁਕੱਦਮੇ ‘ਚੋਂ ਬਰੀ ਕਰਨ ਵਾਲੇ ਫੈਸਲੇ ਨੂੰ ਸ਼ਿਕਾਇਤ ਕਰਤਾ ਨਰੇਸ਼ ਕੁਮਾਰ ਸਹਿਗਲ ਨੇ ਸਥਾਨਕ ਸ਼ੈਸ਼ਨ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸ਼ੈਸ਼ਨ ਜੱਜ ਸਤਵਿੰਦਰ ਸਿੰਘ ਚਹਿਲ ਵੱਲੋਂ ਨਰੇਸ਼ ਸਹਿਗਲ ਦੀ ਅਪੀਲ ਨੂੰ ਸੁਣਵਾਈ ਲਈ ਸਵੀਕਾਰ ਕਰਦੇ ਹੋਏ ਆਪਣੇ ਆਦੇਸ਼ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 5 ਜੁਲਾਈ ਨੂੰ ਅਦਾਲਤ ਸਾਹਮਣੇ ਸੁਣਵਾਈ ਲਈ ਪੇਸ਼ ਹੋਣ ਲਈ ਕਿਹਾ ਗਿਆ ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *