Breaking News
Home / India / ‘ਟੀਚਰਜ਼ ਡੇਅ’ ‘ਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਬਣੇ ਅਧਿਆਪਕ, ਬੱਚਿਆਂ ਨੂੰ ਪੜ੍ਹਾਇਆ

‘ਟੀਚਰਜ਼ ਡੇਅ’ ‘ਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਬਣੇ ਅਧਿਆਪਕ, ਬੱਚਿਆਂ ਨੂੰ ਪੜ੍ਹਾਇਆ

ਨਵੀਂ ਦਿੱਲੀ, 5 ਸਤੰਬਰ (ਚ.ਨ.ਸ.) : ਅੱਜ ਪੂਰੇ ਦੇਸ਼ ‘ਚ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ‘ਟੀਚਰਜ਼ ਡੇਅ’ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਇਕ ਪਾਸੇ ਟਵਿੱਟਰ ‘ਤੇ ਦੇਸ਼ਵਾਸੀਆਂ ਨੂੰ ‘ਟੀਚਰਜ਼ ਡੇਅ’ ਦੀ ਵਧਾਈ ਦਿੱਤੀ, ਉੱਥੇ ਹੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਬੱਚਿਆਂ ਦੀ ਸਪੈਸ਼ਲ ਜਮਾਤ ਲਈ। ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਦੇਣ ਲਈ ਗੂਗਲ ਨੇ ਅੱਜ ਮਤਲਬ ਸੋਮਵਾਰ ਨੂੰ ਆਪਣਾ ਇਕ ਸਪੈਸ਼ਲ ਡੂਡਲ ਵੀ ਬਣਾਇਆ। ਦੇਸ਼ ‘ਚ ਇਸ ਸਬੰਧੀ ਕਈ ਥਾਂਵਾਂ ‘ਤੇ ਵੱਖ-ਵੱਖ ਪ੍ਰੋਗਰਾਮ ਕੀਤੇ ਗਏ।

About admin

Check Also

ਪੰਜਾਬ ਦੀ ਵਿਰਾਸਤ ਦਾ ਹਿੱਸਾ  ਹੈ ਵਿਗਿਆਨਕ ਖੋਜ ਦਾ ਖੇਤਰ : ਕੋਵਿੰਦ

ਸੁਖਵਿੰਦਰ ਕੌਰ, ਭੁਪਿੰਦਰ ਗਰੇਵਾਲ ਐਸ.ਏ.ਐਸ. ਨਗਰ, 20 ਮਈ: ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ …

Leave a Reply

Your email address will not be published. Required fields are marked *