ਚੰਡੀਗੜ੍ਹ, 23 ਸਤੰਬਰ (ਚ.ਨ.ਸ.) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪਠਾਨਕੋਟ ਕਾਂਡ ਵਿਚ ਚਰਚਿਤ ਰਹੇ ਐਸ.ਪੀ ਸਲਵਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਸਲਵਿੰਦਰ ਸਿੰਘ ਦੀ ਗ੍ਰਿਫਤਾਰੀ ‘ਤੇ ਰੋਕ ਲਾਈ ਹੋਈ ਸੀ। ਉਨ੍ਹਾਂ ਖਿਲਾਫ ਇਕ ਔਰਤ ਨੇ ਯੌਨ ਸੋਸ਼ਨ ਅਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਸਨ, ਜਿਸ ਆਧਾਰ ‘ਤੇ ਪੁਲਿਸ ਨੇ ਉਨ੍ਹਾਂ ਖਿਲਾਫ ਐਫ.ਆਈ.ਆਰ ਦਰਜ ਕੀਤੀ ਹੋਈ ਹੈ।
Check Also
ਪੰਜਾਬ ‘ਚ ਅਗਲੇ 3 ਦਿਨਾਂ ਦੌਰਾਨ ਹੋਰ ਧੁੰਦ ਪੈਣ ਦੀ ਸੰਭਾਵਨਾ
ਚੰਡੀਗੜ੍ਹ, 30 ਦਸੰਬਰ (ਕਮਲਾ ਸ਼ਰਮਾ) : ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ ‘ਚ ਅਗਲੇ …