Breaking News
Home / Punjab / ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਸਾਲਾਨਾ ਪ੍ਰੀਖਿਆ ਲਈ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਸਾਲਾਨਾ ਪ੍ਰੀਖਿਆ ਲਈ ਡੇਟਸ਼ੀਟ ਜਾਰੀ

ਚੰਡੀਗੜ੍ਹ, 18 ਜਨਵਰੀ (ਚ.ਨ.ਸ.):  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਸ਼੍ਰੇਣੀ ਦੀ ਮਾਰਚ-2017 ਦੀ ਸਾਲਾਨਾ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ। ਬੋਰਡ ਵਲੋਂ ਚੋਣ ਕਮਿਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਹੀ ਇਹ ਡੇਟਸ਼ੀਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 10ਵੀਂ ਸ਼੍ਰੇਣੀ ਦੀ ਲਿਖਤੀ ਪ੍ਰੀਖਿਆ 14 ਮਾਰਚ ਤੋਂ 29 ਮਾਰਚ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ‘ਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਹੋਵੇਗੀ।

About admin

Check Also

ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ  

ਆਨੰਦਪੁਰ ਸਾਹਿਬ, 21 ਮਈ(ਪੱਤਰ ਪ੍ਰੇਰਕ) : ਰਾਸ਼ਟਰ ਮੰਚ ਦੇ ਆਗੂ ਯਸ਼ਵੰਤ ਸਿਨਹਾ ਅਤੇ ਸ਼ਤਰੂਘਨ ਸਿਨਹਾ …

Leave a Reply

Your email address will not be published. Required fields are marked *