Breaking News
Home / Punjab / ਮੁੱਖ ਮੰਤਰੀ ਤੇ ਵਜ਼ੀਰਾਂ ਨੂੰ ਲਾਲ ਬੱਤੀ ਦੇਣ ਵਾਲਾ ਹੁਕਮ ਹੋਵੇਗਾ ਵਾਪਸ

ਮੁੱਖ ਮੰਤਰੀ ਤੇ ਵਜ਼ੀਰਾਂ ਨੂੰ ਲਾਲ ਬੱਤੀ ਦੇਣ ਵਾਲਾ ਹੁਕਮ ਹੋਵੇਗਾ ਵਾਪਸ

ਚੰਡੀਗੜ੍ਹ, 28 ਮਾਰਚ (ਪੱਤਰ ਪ੍ਰੇਰਕ) : ਪੰਜਾਬ ਸਰਕਾਰ ਨੇ 18 ਮਾਰਚ ਨੂੰ ਕੈਬਨਿਟ ਮੀਟਿੰਗ ‘ਚ ਲਏ ਉਸ ਫੈਸਲੇ ਨੂੰ ਅੱਜ ਵਾਪਸ ਲੈਣ ਦਾ ਹੁਕਮ ਜਾਰੀ ਕੀਤਾ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਲਾਲ ਬੱਤੀ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਗਿਆ ਸੀ। ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸਕੱਤਰ, ਟਰਾਂਸਪੋਰਟ ਸਰਵਜੀਤ ਸਿੰਘ ਨੇ ਮੀਡੀਆ ਨੂੰ ਇਸ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੂਬਾਈ ਸਰਕਾਰ ਵੱਲੋਂ ਇਹ ਹੁਕਮ ਮੰਗਲਵਾਰ 28 ਮਾਰਚ ਨੂੰ ਜਾਰੀ ਕੀਤੇ ਗਏ ਹਨ।

About admin

Check Also

ਬਾਦਲ ਨੇ ਅਮਿਤ ਨੂੰ ਕੀਤੇ ਅਣਗੌਲਿਆਂ ਕਰਨ ਦੇ ਗਿਲੇ

ਕਮਲਾ ਸ਼ਰਮਾ ================ ਚੰਡੀਗੜ੍ਹ, 7 ਜੂਨ : ਚੰਡੀਗੜ੍ਹ ਵਿਖੇ ਬੰਦ ਕਮਰਾ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ …

Leave a Reply

Your email address will not be published. Required fields are marked *