Thursday, April 25, 2024
Google search engine
HomeਪੰਜਾਬCM ਮਾਨ ਨੇ ਪਰਿਵਾਰ ਸਮੇਤ ਸ਼ਿਵ ਮੰਦਰ ‘ਚ ਟੇਕਿਆ ਮੱਥਾ

CM ਮਾਨ ਨੇ ਪਰਿਵਾਰ ਸਮੇਤ ਸ਼ਿਵ ਮੰਦਰ ‘ਚ ਟੇਕਿਆ ਮੱਥਾ

ਚੰਡੀਗੜ੍ਹ: ਦੁਨੀਆ ਭਰ ‘ਚ ਮਹਾਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਮੰਦਰਾਂ ‘ਚ ਧੂਮ ਮਚਾਈ ਜਾ ਰਹੀ ਹੈ। ਭਗਤ ਸ਼ਿਵ ਭੋਲੇ ਦੇ ਰੰਗ ਵਿੱਚ ਰੰਗੇ ਨਜ਼ਰ ਆ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ ਦੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਮੁਹਾਲੀ ਦੇ ਫੇਜ਼-11 ਸਥਿਤ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ ਹੈ। ਉਨ੍ਹਾਂ ਨੇ ਸਭ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments