Tuesday, April 23, 2024
Google search engine
HomeਪੰਜਾਬCM ਮਾਨ ਅੱਜ ਵਪਾਰੀਆਂ ਨਾਲ ਕਰਨਗੇ ਸਿੱਧੀ ਗੱਲਬਾਤ

CM ਮਾਨ ਅੱਜ ਵਪਾਰੀਆਂ ਨਾਲ ਕਰਨਗੇ ਸਿੱਧੀ ਗੱਲਬਾਤ

ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਨਗੇ। ਅੱਜ ਦੁਪਹਿਰ ਕਰੀਬ 2 ਵਜੇ ਪਟਿਆਲਾ ਵਿੱਚ ਇੱਕ ਸਰਕਾਰੀ ਵਪਾਰਕ ਮੀਟਿੰਗ ਰੱਖੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅਰਵਿੰਦਰ ਕੇਜਰੀਵਾਲ (Arvind Kejriwal) ਵੀ ਮੌਜੂਦ ਰਹਿਣਗੇ।

ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ‘ਚ ਵਪਾਰੀਆਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੌਕੇ ‘ਤੇ ਹੀ ਵਪਾਰੀਆਂ ਦੇ ਮਸਲੇ ਹੱਲ ਕੀਤੇ ਜਾਣਗੇ। ਮੀਟਿੰਗ ਵਿੱਚ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਰਹਿਣਗੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments