Breaking News
Home / Breaking News / ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵੱਲੋਂ ਖ਼ੁਦਕੁਸ਼ੀ

ਹੀਰੋ ਖ਼ੁਰਦ, 18 ਸਤੰਬਰ (ਪੱਤਰ ਪ੍ਰੇਰਕ) : ਮਾਨਸਾ ਜ਼ਿਲ੍ਹੇ ਦੇ ਪਿੰਡ ਚਹਿਲਾਂ ਵਿਖੇ ਕਰਜ਼ੇ ਤੋਂ ਤੰਗ ਆ ਕੇ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਮੱਖਣ ਸਿੰਘ (35 ਸਾਲ) ਸਿਰ 4 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ।
ਇਸੇ ਦੌਰਾਨ ਸੁਨਾਮ (ਊਧਮ ਸਿੰਘ ਵਾਲਾ) ਵਿਖੇ ਬੀਤੀ ਰਾਤ ਪਿੰਡ ਛਾਜਲਾ ‘ਚ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *