Breaking News
Home / Breaking News / ਕਰਜ਼ੇ ਹੇਠਾਂ ਦੱਬੇ ਕਿਸਾਨ ਵੱਲੋਂ ਖ਼ੁਦਕੁਸ਼ੀ

ਕਰਜ਼ੇ ਹੇਠਾਂ ਦੱਬੇ ਕਿਸਾਨ ਵੱਲੋਂ ਖ਼ੁਦਕੁਸ਼ੀ

ਮਾਨਸਾ, 20 ਸਤੰਬਰ (ਪੱਤਰ ਪ੍ਰੇਰਕ) : ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਮਾਹੀ ਦੇ ਕਰਜ਼ਈ 28 ਸਾਲਾ ਕਿਸਾਨ ਜਗਸੀਰ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ‘ਤੇ ਲਗਭਗ 4 ਲੱਖ ਦਾ ਕਰਜ਼ਾ ਸੀ ਅਤੇ ਉਸ ਦੇ ਕੋਲ ਸਿਰਫ ਢਾਈ ਏਕੜ ਜ਼ਮੀਨ ਸੀ, ਜੋ ਉਸ ਨੇ ਕਰਜ਼ ਦੇ ਚਲਦਿਆਂ ਵੇਚ ਦਿੱਤੀ ਅਤੇ ਖੁਦ ਇਕ ਫੈਕਟਰੀ ‘ਚ ਮਜ਼ਦੂਰੀ ਕਰਨ ਲੱਗਾ। ਕਿਸਾਨ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇਕ ਬੇਟੇ ਨੂੰ ਛੱਡ ਗਿਆ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਸੀਰ ਸਿੰਘ ਕਰਜ਼ ਤੋਂ ਪਰੇਸ਼ਾਨ ਰਹਿੰਦਾ ਸੀ, ਜਿਸ ਦੇ ਚਲਦਿਆਂ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਥੇ ਹੀ ਕਿਸਾਨ ਗੁਰਬੀਰ ਸਿੰਘ ਨੇ ਮ੍ਰਿਤਕ ਦੇ ਪਰਿਵਾਰ

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *