Breaking News
Home / Breaking News / ਕਰਜ਼ਈ ਕਿਸਾਨ ਵੱਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਕਰਜ਼ਈ ਕਿਸਾਨ ਵੱਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਬਠਿੰਡਾ, 23 ਸਤੰਬਰ (ਪੱਤਰ ਪ੍ਰੇਰਕ) : ਇਥੋਂ ਦੇ ਮਾਨਸਾ ਦੇ ਕਸਬਾ ਸਰਦੂਲਗੜ੍ਹ ‘ਚ 50 ਸਾਲਾ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬਲਦੇਵ ਸਿੰਘ ਨਾਂ ਦਾ ਕਿਸਾਨ ਢਾਈ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਇਸ ਦੇ ਸਿਰ ‘ਤੇ 7 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਬਲਦੇਵ ਸਿੰਘ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਮ੍ਰਿਤਕ ਆਪਣੇ ਪਿੱਛੇ ਦੋ ਬੇਟੇ ਅਤੇ ਇਕ ਬੇਟੀ ਨੂੰ ਛੱਡ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁੱਕਣ ਦਾ ਨਾਂ ਨਹੀਂ ਲੈ ਰਿਹਾ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *