Breaking News
Home / Breaking News / ਮਾਨਸਾ ‘ਚ ਕਰਜ਼ ਤੋਂ ਦੁਖੀ ਕਿਸਾਨ ਵੱਲੋਂ ਬਿਜਲੀ ਦੀ ਤਾਰ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ

ਮਾਨਸਾ ‘ਚ ਕਰਜ਼ ਤੋਂ ਦੁਖੀ ਕਿਸਾਨ ਵੱਲੋਂ ਬਿਜਲੀ ਦੀ ਤਾਰ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ

ਮਾਨਸਾ, 29 ਸਤੰਬਰ (ਪੱਤਰ ਪ੍ਰੇਰਕ) :ਮਾਨਸਾ ‘ਚ ਇਕ ਹੋਰ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਪਿੰਡ ਦਾਦੜਾਂ ‘ਚ ਗੁਰਜੰਟ ਸਿੰਘ ਨਾਂ ਦੇ ਕਿਸਾਨ ਨੇ ਬਿਜਲੀ ਦੀ ਤਾਰ ਨੂੰ ਹੱਥ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਕੋਲ 7 ਏਕੜ ਜ਼ਮੀਨ ਹੈ ਤੇ ਉਸ ਦੇ ਸਿਰ 10 ਲੱਖ ਰੁਪਏ ਦਾ ਕਰਜ਼ ਸੀ। ਕਿਸਾਨ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਤਿੰਨ ਧੀਆਂ ਛੱਡ ਗਿਆ ਹੈ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *