Breaking News
Home / Breaking News / ਆਰਥਿਕ ਤੰਗੀ ਕਾਰਨ ਨੌਜਵਾਨ ਨੇ ਲਿਆ ਫ਼ਾਹਾ

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਲਿਆ ਫ਼ਾਹਾ

ਲਹਿਰਾਗਾਗਾ, 29 ਸਤੰਬਰ (ਪੱਤਰ ਪ੍ਰੇਰਕ) : ਲਾਗਲੇ ਪਿੰਡ ਘੋੜੇਨਬ ਵਿਖੇ ਲੰਘੀਂ ਰਾਤ ਇਕ ਨੌਜਵਾਨ ਵੱਲੋਂ ਆਪਣੇ ਘਰ ਵਿਚ ਗਾਡਰ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਮੇਵਾ ਸਿੰਘ ਉਮਰ ਕਰੀਬ (24) ਪੁੱਤਰ ਪ੍ਰੀਤਮ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀਆਂ ਚਾਰ ਭੈਣਾਂ ਦਾ ਵਿਆਹ ਪਰਿਵਾਰ ਨੇ ਪਹਿਲਾਂ ਹੀ ਮੁਸ਼ਕਲ ਨਾਲ ਕੀਤਾ ਸੀ ਪਰ ਇਕ ਭੈਣ ਦਾ ਵਿਆਹ ਦੁਸਹਿਰੇ ਵਾਲੇ ਦਿਨ ਸੀ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *