Breaking News
Home / Breaking News / ੈਟਰੋਲ ਤੇ ਡੀਜ਼ਲ ਹੋਇਆ 2 ਰੁ. ਸਸਤਾ

ੈਟਰੋਲ ਤੇ ਡੀਜ਼ਲ ਹੋਇਆ 2 ਰੁ. ਸਸਤਾ

ਚੰਡੀਗੜ੍ਹ, 3 ਅਕਤੂਬਰ (ਪੱਤਰ ਪ੍ਰੇਰਕ) : ਕੇਂਦਰ ਸਰਕਾਰ ਨੇ ਲੋਕਾਂ ਨੂੰ ਮਹਿੰਗੇ ਭਾਅ ਦੇ ਤੇਲ ਤੋਂ ਥੋੜ੍ਹੀ ਰਾਹਤ ਦਿੰਦਿਆਂ ਡੀਜ਼ਲ ਤੇ ਪੈਟਰੋਲ ਦੇ ਭਾਅ ਵਿੱਚ ਕਟੌਤੀ ਕਰ ਦਿੱਤੀ ਹੈ। ਸਰਕਾਰ ਨੇ ਤੇਲ ‘ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਨੂੰ ਘੱਟ ਕਰ ਦਿੱਤਾ ਹੈ, ਜਿਸ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਤੱਕ ਦੀ ਕਮੀ ਆ ਸਕਦੀ ਹੈ। ਬੀਤੇ ਦਿਨੀਂ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਸੀ ਕਿ ਦਿਵਾਲੀ ਤਕ ਤੇਲ ਦੀਆਂ ਕੀਮਤਾਂ ਘੱਟ ਹੋ ਜਾਣਗੀਆਂ।

About admin

Check Also

ਨੀਰਵ ਮੋਦੀ ਤੇ ਚੌਕਸੀ ਖਿਲਾਫ਼ ਹੋ ਸਕਦੈ ਰੈਡ ਕਾਰਨਰ ਨੋਟਿਸ ਜਾਰੀ ਸੀ. ਬੀ. ਆਈ. ਨੇ ਇੰਟਰਪੋਲ ਨੂੰ ਕੀਤੀ ਅਪੀਲ

ਪੱਤਰ ਪ੍ਰੇਰਕ ================ ਨਵੀਂ ਦਿੱਲੀ, 11 ਜੂਨ :ਪੀ. ਐਨ. ਬੀ. ਘੁਟਾਲੇ ਵਿੱਚ ਨੀਰਵ ਮੋਦੀ ਅਤੇ …

Leave a Reply

Your email address will not be published. Required fields are marked *